Monday, November 24, 2025
BREAKING NEWS
ਅਮਰੀਕਾ ਵਿੱਚ ਫੌਜ ਨੂੰ ਮਿਲਣ ਲਈ ਏਲੀਅਨ ਉਤਰੇ ਸਨ, ਰਾਸ਼ਟਰਪਤੀ ਬੁਸ਼ ਨੂੰ ਪਤਾ ਸੀ...Documentary Claims Aliens Landed at U.S. Military Base and Former President George H.W. Bush Was Briefed🇨🇦 ਕੈਨੇਡਾ ਤੋਂ ਸ਼ਰਮਨਾਕ ਖ਼ਬਰ: ਪੋਤੇ ਨੂੰ ਮਿਲਣ ਗਏ ਭਾਰਤੀ ਬਜ਼ੁਰਗ ਨੂੰ ਸਕੂਲੀ ਕੁੜੀਆਂ ਨੂੰ ਤੰਗ ਕਰਨ 'ਤੇ ਭਾਰਤ ਡਿਪੋਰਟ ਕਰਨ ਦਾ ਹੁਕਮਇੰਡੀਆ ਗੇਟ 'ਤੇ ਨਕਸਲ ਪੱਖੀ ਨਾਅਰੇਬਾਜ਼ੀ, ਮਿਰਚ ਸਪਰੇਅ ਦੇ ਹਮਲੇ 'ਤੇ 15 ਗ੍ਰਿਫ਼ਤਾਰਪੰਜਾਬ ਅਤੇ ਚੰਡੀਗੜ੍ਹ 'ਚ ਤਾਪਮਾਨ ਲਗਾਤਾਰ ਡਿੱਗ ਰਿਹੈ"ਜ਼ੇਲੇਂਸਕੀ ਅਤੇ ਯੂਕਰੇਨ ਨਾਸ਼ੁਕਰੇ ਹਨ": ਟਰੰਪਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2025)ਰਾਜਸਥਾਨ ਵਿੱਚ ਅਚਾਨਕ ਫੈਲੀ ਜ਼ਹਿਰੀਲੀ ਹਵਾ: 15 ਬੱਚਿਆਂ ਸਮੇਤ 22 ਲੋਕ ਹਸਪਤਾਲ ਵਿੱਚ ਦਾਖਲਜਿਓ ਸਟੂਡੀਓਜ਼ ਅਤੇ ਬੀ62 ਸਟੂਡੀਓਜ਼ ਨੇ ਜਾਰੀ ਕੀਤਾ ‘ਧੁਰੰਧਰ’ ਦਾ ਧਮਾਕੇਦਾਰ ਟ੍ਰੇਲਰਭਾਰਤ ਅਤੇ ਯੂਰਪ ਵਿਚਕਾਰ ਆਸਾਨ ਹੋਵੇਗੀ Digital Payment

ਹਰਿਆਣਾ

ਬੇਕਾਬੂ ਟਰੱਕ ਨੇ 6 ਲੋਕਾਂ ਨੂੰ ਕੁਚਲਿਆ, 5 ਦੀ ਮੌਕੇ 'ਤੇ ਹੀ ਮੌਤ

November 14, 2024 02:47 PM

ਧੁੰਦ ਦੇ ਨਾਲ-ਨਾਲ ਸੂਬੇ 'ਚ ਸੜਕ ਹਾਦਸਿਆਂ 'ਚ ਵਾਧਾ ਹੋਇਆ ਹੈ, ਉਥੇ ਵੀਰਵਾਰ ਨੂੰ ਪਾਣੀਪਤ ਸ਼ਹਿਰ 'ਚ ਐਲੀਵੇਟਿਡ ਹਾਈਵੇਅ 'ਤੇ 3 ਵੱਖ-ਵੱਖ ਥਾਵਾਂ 'ਤੇ ਇਕ ਟਰੱਕ ਨੇ 6 ਲੋਕਾਂ ਨੂੰ ਕੁਚਲ ਦਿੱਤਾ। ਇਸ 'ਚ 5 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲੀਸ ਨੇ ਕੁਝ ਦੂਰੀ ’ਤੇ ਹੀ ਟਰੱਕ ਦੇ ਡਰਾਈਵਰ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਹਾਦਸੇ ਤੋਂ ਬਾਅਦ ਮੌਕੇ 'ਤੇ ਜਾਮ ਲੱਗ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਲਾਸ਼ਾਂ ਨੂੰ ਵੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ। 

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 
 
 
 
Subscribe