Saturday, September 19, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

PM ਮੋਦੀ ਨੇ ਝਾਂਸੀ ਹਾਦਸੇ 'ਤੇ ਜਤਾਇਆ ਦੁੱਖ

November 16, 2024 08:11 AM

ਪੀਐਮ ਮੋਦੀ ਨੇ ਝਾਂਸੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, 'ਦਿਲ ਤੋੜਨ ਵਾਲਾ! ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਮੈਡੀਕਲ ਕਾਲਜ ਵਿੱਚ ਅੱਗ ਲੱਗਣ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਗੁਆ ਦਿੱਤਾ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਉਨ੍ਹਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ। ਸੂਬਾ ਸਰਕਾਰ ਦੀ ਨਿਗਰਾਨੀ ਹੇਠ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe