Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਹਤ ਸੰਭਾਲ

ਲੀਵਰ ਤੇ ਕਿਡਨੀ ਦੀ ਸਮੱਸਿਆ ਨੂੰ ਵੀ ਕਰੇ ਦੂਰ ‘ਕੱਦੂ’

May 24, 2020 12:57 PM

ਪੋਸ਼ਟਿਕਤਾ ਨਾਲ ਭਰਪੂਰ ਕੱਦੂ ਦੀ ਸਬਜ਼ੀ ਨਾ ਸਿਰਫ ਖਾਣ 'ਚ ਸੁਆਦ ਹੁੰਦੀ ਹੈ, ਸਗੋਂ ਸਿਹਤ ਲਈ ਵੀ ਕਾਫੀ ਫਾਇਦੇਮੰਦ ਹੈ। ਇਸ ਨੂੰ ਖਾਣ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ ਅਤੇ ਇਹ ਸਰੀਰ ਦੇ ਕਈ ਰੋਗਾਂ ਤੋਂ ਬਚਾ ਕੇ ਰੱਖਦੀ ਹੈ ਪਰ ਅੱਜ ਅਸੀਂ ਤੁਹਾਨੂੰ ਕੱਦੂ ਦਾ ਜੂਸ ਪੀਣ ਨਾਲ ਉਸ ਤੋਂ ਹੋਣ ਬਾਰੇ ਫਾਇਦਿਆਂ ਦੇ ਬਾਰੇ ਜਾਣੂ ਕਰਵਾਉਂਦੇ ਹਾਂ। ਐਂਟੀ-ਆਕਸੀਡੈਂਟਸ, ਵਿਟਾਮਿਨ, ਬੀਟਾ ਕੈਰੋਟੀਨ, ਪੋਟਾਸ਼ੀਅਮ, ਫਾਸਫੋਰਸ,  ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਲਿਊਟਿਨ ਦੇ ਗੁਣਾਂ ਨਾਲ ਭਰਪੂਰ ਕੱਦੂ ਦਾ ਸੂਪ ਲੀਵਰ, ਕਿਡਨੀ ਤੋਂ ਲੈ ਕੇ ਬਲੱਡ ਪ੍ਰੈਸ਼ਰ ਤੱਕ ਦੀ ਸਮੱਸਿਆ ਨੂੰ ਦੂਰ ਕਰਦਾ ਹੈ।

ਕੱਦੂ ਦਾ ਜੂਸ ਪੀਣ ਦੇ ਫਾਇਦੇ

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ

ਕੱਦੂ ਦੇ ਜੂਸ 'ਚ ਮੌਜੂਦ ਪੈਕਟਿਨ ਅਤੇ ਫਾਇਟੋਸਟੇਰੋਲ ਨਾਮ ਦੇ ਤੱਤ ਵਧੇ ਹੋਏ ਕੋਲੈਸਟਰੋਲ ਨੂੰ ਘੱਟ ਕਰਕੇ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ 'ਚ ਮਦਦ ਕਰਦੇ ਹਨ।

ਗਰਮੀ ' ਫਾਇਦੇਮੰਦ

ਇਕ ਗਲਾਸ ਕੱਦੂ ਦੇ ਜੂਸ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਬਾਹਰੀ ਗਰਮੀ ਦੇ ਨਾਲ ਸਰੀਰ ਦੇ ਅੰਦਰ ਹੋਣ ਵਾਲੀ ਗਰਮੀ ਤੋਂ ਵੀ ਆਰਾਮ ਮਿਲਦਾ ਹੈ।

ਮਾਰਨਿੰਗ ਸਿਕਨੈੱਸ ਨੂੰ ਕਰੇ ਦੂਰ

ਗਰਭਵਤੀ ਔਰਤਾਂ ਨੂੰ ਅਕਸਰ ਪ੍ਰੈਗਨੇਂਸੀ ਪੀਰੀਅਰਡ ਦੌਰਾਨ ਸਿਕਨੈੱਸ ਦੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ 'ਚ ਇਸ ਜੂਸ ਦੀ ਵਰਤੋਂ ਇਸ ਸਮੱਸਿਆ ਨੂੰ ਦੂਰ ਕਰਦਾ ਹੈ। ਉਂਝ ਵੀ ਇਸ ਜੂਸ ਦੀ ਵਰਤੋਂ ਗਰਭਵਤੀ ਔਰਤਾਂ ਲਈ ਚੰਗੀ ਹੁੰਦਾ ਹੈ।

ਲੀਵਰ ਅਤੇ ਕਿਡਨੀ ਦੀ ਸਮੱਸਿਆ

ਲੀਵਰ 'ਚ ਗਾਲ ਬਲੈਡਰ ਜਾਂ ਕਿਡਨੀ 'ਚ ਪੱਥਰੀ ਦੀ ਸਮੱਸਿਆ ਹੋਣ 'ਤੇ 10 ਦਿਨ ਇਸ ਦੇ ਜੂਸ ਦੀ ਵਰਤੋਂ ਕਰੋ। ਤੁਹਾਡੀਆਂ ਦੋਹੇਂ ਸਮੱਸਿਆਵਾਂ ਦੂਰ ਹੋ ਜਾਣਗੀਆਂ।

ਨੀਂਦ ਨਾ ਆਉਣ ਦੀ ਸਮੱਸਿਆ

ਕੱਦੂ ਦਾ ਜੂਸ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ। ਦਿਮਾਗ ਦੀਆਂ ਤੰਤਰਕਾਵਾਂ ਨੂੰ ਸ਼ਾਂਤ ਕਰਨ ਅਤੇ ਨੀਂਦ ਨੂੰ ਦੂਰ ਕਰਨ ਲਈ ਕੱਦੂ 'ਚ ਸ਼ਹਿਦ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਨੀਂਦ ਚੰਗੀ ਆਵੇਗੀ।

ਐਸੀਡਿਟੀ ਜਾਂ ਅਲਸਰ ਦੀ ਸਮੱਸਿਆ

ਕੱਦੂ ਦੇ ਜੂਸ ਦੀ ਵਰਤੋਂ ਕਿਡਨੀ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਯੁਰਿਨ ਦੇ ਰਸਤੇ ਬਾਹਰ ਕੱਢਦਾ ਹੈ। ਇਸ ਨਾਲ ਪੇਟ 'ਚ ਬਣਨ ਵਾਲੇ ਅਲਸਰ ਦਾ ਖਤਰਾ ਵੀ ਕਾਫੀ ਹੱਦ ਤਕ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਸ ਦੀ ਵਰਤੋਂ ਕਰਨ ਨਾਲ ਐਸੀਡਿਟੀ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਦਿਲ ਦੇ ਰੋਗਾਂ ਤੋਂ ਬਚਾਅ

ਇਸ ਜੂਸ ਦੀ ਵਰਤੋਂ ਨਾ ਸਿਰਫ ਧਮਨੀਆਂ ਨੂੰ ਡਿਟੌਕਸ ਕਰਦਾ ਹੈ ਸਗੋਂ ਇਹ ਧਮਨੀਆਂ ਦੀਆਂ ਦੀਵਾਰਾਂ ਨੂੰ ਸਖਤ ਹੋਣ ਤੋਂ ਵੀ ਰੋਕਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਅਤੇ ਹਾਰਟ ਅਟੈਕ ਦੇ ਖਤਰੇ ਤੋਂ ਬਚੇ ਰਹਿੰਦੇ ਹੋ।

ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ 'ਚ ਮਦਦਗਾਰ

ਇਸ ਜੂਸ 'ਚ ਵਿਟਾਮਿਨ-ਸੀ, ਐਂਟੀਆਕਸੀਡੈਂਟ, ਬੀਟਾ ਕੈਰੋਟੀਨ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਗੁਣ ਮੌਜੂਦ ਹੁੰਦੇ ਹਨ। ਅਜਿਹੇ 'ਚ ਇਸ ਜੂਸ ਦੀ ਵਰਤੋਂ ਇਮਿਊਨ ਸਿਸਟਮ ਨੂੰ ਵਧਾਉਣ 'ਚ ਮਦਦ ਕਰਦਾ ਹੈ।

ਕੱਦੂ ਦਾ ਜੂਸ ਬਣਾਉਣ ਦਾ ਤਰੀਕਾ

ਇਸ ਦਾ ਜੂਸ ਬਣਾਉਣ ਲਈ 1/4 ਕੱਪ ਕੱਦੂ, 1/4 ਕੱਪ ਆਲੂ ਅਤੇ 1/2 ਕੱਪ ਗਾਜਰ ਦਾ ਵੱਖ-ਵੱਖ ਰਸ ਕੱਢ ਲਓ। ਫਿਰ ਤਿਆਰ ਕੀਤੇ ਹੋਏ ਤਿੰਨਾ ਜੂਸਾਂ ਅਤੇ 3 ਚੱਮਚ ਐਵੋਕਾਡੋ ਨੂੰ 1/4 ਕੱਪ ਦੁੱਧ 'ਚ ਮਿਕਸ ਕਰ ਲਓ। ਫਿਰ ਇਸ ਨੂੰ ਠੰਡਾ ਹੋਣ ਲਈ 30 ਮਿੰਟ ਲਈ ਫਰਿੱਜ 'ਚ ਰੱਖ ਦਿਓ। ਇਸ ਤੋਂ ਬਾਅਦ ਇਸ 'ਚ ਪੁਦੀਨੇ ਦੇ ਰਸ ਦੀਆਂ ਕੁਝ ਪੱਤੀਆਂ ਪਾ ਕੇ ਪੀਓ।

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

ਸਵੇਰੇ ਖਾਲੀ ਪੇਟ ਨਿੰਮ ਖਾਣ ਦੇ ਚਮਤਕਾਰੀ ਫਾਇਦੇ: ਬੱਚਿਆਂ ਦੇ ਦਿਮਾਗੀ ਵਿਕਾਸ ਅਤੇ ਸਰੀਰਕ ਸਿਹਤ ਲਈ ਕਿਉਂ ਹੈ ਜ਼ਰੂਰੀ?

ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਆਓ ਤੁਹਾਨੂੰ ਦੱਸੀਏ ਅਧਰਕ ਦਾ ਹਲਵਾ ਬਣਾਉਣ ਦਾ ਤਰੀਕਾ ਅਤੇ ਇਸ ਦੇ ਫ਼ਾਇਦੇ

ਇਹ 3 ਰੋਜ਼ਾਨਾ ਦੀਆਂ ਆਦਤਾਂ ਤੁਹਾਡੇ ਦਿਮਾਗ ਨੂੰ ਲੰਬੇ ਸਮੇਂ ਤੱਕ ਤੇਜ਼ ਰੱਖਣਗੀਆਂ: ਨਿਊਰੋਸਰਜਨ ਦੀ ਸਲਾਹ

ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਹਾਡੇ ਵਿੱਚ ਵਿਟਾਮਿਨ ਡੀ ਦੀ ਕਮੀ ਹੈ? ਇੱਥੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਸੰਕੇਤ ਹਨ

ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ

ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ

‘ओरल कैंसर सुरक्षा के लिए दो मिनट की पहल’ एक अभियान शुरू

 
 
 
 
Subscribe