Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹੀਰੋਇਨ ਸਮੇਤ ਵਿਅਕਤੀ ਕਾਬੂ

May 24, 2020 05:05 PM

ਜੀਂਦ : ਹਰਿਆਣਾ ਪੁਲਿਸ ਨੇ ਜਿਲਾ ਜੀਂਦ ਵਿਚ ਗੁਪਤ ਸੂਚਨਾ ਦੇ ਆਧਾਰ 'ਤੇ ਰਾਏਥਲ ਜਿਲਾ ਹਿਸਾਰ ਵਾਸੀ ਨੂੰ 715 ਗ੍ਰਾਮ ਹੀਰੋਇਨ ਸਮੇਤ ਕਾਬੂ ਕੀਤਾਹੀਰੋਇਨ ਦੀ ਮਾਰਕੀਟ ਕੀਮਤ ਲਗਭਗ 75 ਲੱਖ ਰੁਪਏ ਦੱਸੀ ਜਾ ਰਹੀ ਹੈ|  ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਰਿਮਾਂਡ ਲਿਆ ਹੈਉਨਾਂ ਦਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਿਸ ਦੀ ਸੀਆਈਏ ਟੀਮ ਨਾਲ ਪਿੰਡ ਗੁਲਕਨੀ ਕੋਲ ਪੁੱਜੀਜਿਵੇਂ ਹੀ ਦੋਸ਼ੀ ਆਪਣੀ ਬਾਇਕ 'ਤੇ ਨੇੜੇ ਆਇਆ ਤਾਂ ਪੁਲਿਸ ਨੂੰ ਵੇਖ ਕੇ ਉਹ ਭੱਜਣ ਲੱਗਾ ਪਰ ਦੋਸ਼ੀ ਨੂੰ ਬਾਇਕ ਸਮੇਤ ਕਾਬੂ ਕੀਤਾ

ਇਹ ਵੀ ਪੜ੍ਹੋ :  ਕਿਸਾਨ ਤੇ ਆੜਤੀ ਦੇ ਭੁਗਤਾਨ ਦੀ ਅਦਾਇਗੀ ਲਈ ਨਵੀਂ ਵਿਵਸਥਾ : ਦੁਸ਼ਯੰਤ ਚੌਟਾਲਾ

ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ 715 ਗ੍ਰਾਮ ਹੀਰੋਇਨ ਬਰਾਮਦ ਹੋਈਪੁਛਗਿਛ (during investigation) ਵਿਚ ਦੋਸ਼ੀ ਨੇ ਦਸਿਆ ਕਿ ਲਾਕਡਾਊਨ (lockdown) ਤੋਂ ਪਹਿਲਾਂ ਮਾਰਚ ਵਿਚ ਉਹ ਉੱਤਰ ਪ੍ਰਦੇਸ਼ (Uttar Pradesh) ਦੇ ਬਾਰਾਬੰਕੀ ਤੋਂ ਇਹ ਹੀਰੋਇਨ ਲੈ ਕੇ ਆਇਆ ਸੀਹੁਣ ਜਿਵੇਂ ਹੀ ਲਾਕਡਾਊਨ ਵਿਚ ਛੋਟ ਮਿਲੀ ਤਾਂ ਇਸ ਨੂੰ ਸਪਲਾਈ ਕਰਨਾ ਸੀਫੜੇ ਦੋਸ਼ੀ ਖਿਲਾਫ ਜੀਂਦ ਤੇ ਹਿਸਾਰ ਵਿਚ 7-8 ਮਾਮਲੇ ਚੋਰੀ ਤੇ ਐਨਡੀਪੀਐਸ (NDPS) ਦੇ ਦਰਜ ਹਨਦੋਸ਼ੀ ਚੋਰੀ ਦੇ ਇਕ ਮਾਮਲੇ ਵਿਚ 2018 ਤੋਂ ਅਦਾਲਤ ਤੋਂ ਭਗੋੜਾ  ਸੀ|

ਇਹ ਵੀ ਪੜ੍ਹੋ :  covid-19 : ਨਿੱਜੀ ਸਕੂਲਾਂ ਵੱਲੋਂ ਲਈ ਜਾਣ ਵਾਲੀ ਫੀਸ ਨਾਲ ਸਬੰਧਤ ਦਿਸ਼ਾ-ਨਿਦੇਸ਼ ਜਾਰੀ

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe