Sunday, July 06, 2025
 
BREAKING NEWS
दुर्गा पूजा में रक्तबीज 2 से दमदार वापसी के लिए तैयार हैं अबीर चटर्जीਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਜੁਲਾਈ 2025)ਰੇਲਵੇ ਅਸਿਸਟੈਂਟ ਲੋਕੋ ਪਾਇਲਟ ਭਰਤੀ 2025 ਪ੍ਰੀਖਿਆ ਦੀ ਮਿਤੀ ਦਾ ਐਲਾਨਪਹਿਲੀ ਵਾਰ ਕਿਸੇ ਦੇਸ਼ ਰੂਸ ਨੇ ਤਾਲਿਬਾਨ ਸਰਕਾਰ ਨੂੰ ਦਿੱਤੀ ਅਧਿਕਾਰਤ ਮਾਨਤਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਜੁਲਾਈ 2025)ਪੰਜਾਬ, ਹਰਿਆਣਾ ਵਿਚ ਭਾਰੀ ਮੀਂਹ ਦੀ ਸੰਭਾਵਨਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਜੁਲਾਈ 2025)मुंबई में हुआ धर्म, शासन और समाज का अद्वितीय संगमਅਗਲੇ 7 ਦਿਨਾਂ ਤੱਕ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ 'ਚ ਧਮਾਕਾ, ਸੁੱਟੇ ਗਏ ਦੇਸੀ ਬੰਬ

November 26, 2024 09:57 AM

ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਵਾਪਰੀ ਵਾਰਦਾਤ
ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ 'ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ 'ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਘਟਨਾ ਮੰਗਲਵਾਰ ਤੜਕੇ ਵਾਪਰੀ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ 'ਤੇ ਸਵਾਰ ਹੋ ਕੇ ਆਏ ਸਨ।
ਇਹ ਘਟਨਾ ਸਵੇਰੇ 4:20 ਵਜੇ ਦੀ ਹੈ। 2 ਬਾਈਕ ਸਵਾਰਾਂ ਨੇ ਕਲੱਬ 'ਤੇ ਕੱਚੇ ਬੰਬ ਸੁੱਟੇ। ਇਸ ਕਾਰਨ ਕਲੱਬਾਂ ਦੇ ਸ਼ੀਸ਼ੇ ਟੁੱਟ ਗਏ। ਚੰਡੀਗੜ੍ਹ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਸੈਂਪਲ ਲੈ ਲਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਸੰਬਰ ਨੂੰ ਚੰਡੀਗੜ੍ਹ ਆਉਣ ਵਾਲੇ ਹਨ। ਇਹ ਧਮਾਕੇ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦੱਸੇ ਜਾ ਰਹੇ ਹਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe