Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਕਾਂਗਰਸ ਨੇ ਸਿੰਧੀਆ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ, ਕੇਸ ਦਰਜ

May 24, 2020 11:00 PM
ਮੱਧ ਪ੍ਰਦੇਸ਼ : ਕੋਵਿਡ-19 ਲੌਕਡਾਊਨ (covid-19 lockdown) ਵਿਚਾਲੇ ਕਾਂਗਰਸੀ ਕਾਰਕੁਨਾਂ ਨੇ ਐਤਵਾਰ ਨੂੰ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਜਿਓਤਿਰਦਿਤਿਆ ਸਿੰਧੀਆ (jyotiraditya scindia) ਦੇ ਜੈਵਿਲਾਸ ਪੈਲੇਸ ਦੇ ਬਾਹਰ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ 
ਜਿਸ ਵਿੱਚ ਉਨ੍ਹਾਂ ਨੂੰ ਲੱਭ ਕੇ ਲਿਆਉਣ ਵਾਲੇ ਨੂੰ 51000 ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਆਗੂਆਂ ਨੇ ਝਾਂਸੀ ਰੋਡ ਥਾਣੇ ਵਿੱਚ ਇਸ ਸਬੰਧੀ ਸ਼ਿਕਾਇਤ ਦਿੱਤੀ,
ਜਿਸ ਦੋਂ ਬਾਅਦ ਪੁਲੀਸ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਖਿਲਾਫ਼ ਕੇਸ ਦਰਜ ਕਰਕੇ ਕਾਂਗਰਸ ਦੇ ਸਥਾਨਕ ਆਗੂ ਸਿਧਾਰਥ ਸਿੰਘ ਰਾਜਾਵਤ (sidharath singh rajawat ) ਨੂੰ ਗ੍ਰਿਫ਼ਤਾਰ ਕਰ ਲਿਆ।
 

Have something to say? Post your comment

 
 
 
 
 
Subscribe