Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਹੋਰ ਦੇਸ਼

ਨਾਈਜੀਰੀਆ 'ਚ ਪੁਲਸ ਨਾਲ ਮੁਕਾਬਲੇ 'ਚ ਅਗਵਾਕਾਰ ਮਾਰੇ, ਗੋਲਾ-ਬਾਰੂਦ ਬਰਾਮਦ

May 25, 2020 07:31 AM

ਆਬੁਜਾ : ਪੱਛਮੀ ਅਫਰੀਕੀ ਦੇਸ਼ ਨਾਈਜੀਰੀਆ ਦੇ ਉੱਤਰ ਪੂਰਬੀ ਤਰਾਬਾ ਵਿਚ ਪੁਲਸ ਨਾਲ ਮੁਕਾਬਲੇ ਵਿਚ 8 ਸ਼ੱਕੀ ਅਗਵਾਕਾਰ ਮਾਰੇ ਗਏ ਹਨ। ਸੂਬੇ ਦੀ ਸੁਰੱਖਿਆ ਏਜੰਸੀ ਦੇ ਬੁਲਾਰੇ ਡੇਵਿਡ ਮਿਸਾਲ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਵੀਰਵਾਰ ਨੂੰ ਸੂਬੇ ਦੇ ਬਾਲੀ ਸਥਾਨਕ ਸਰਕਾਰ ਦੇ ਇਲਾਕੇ ਕੋਲ ਅਗਵਾਕਾਰਾਂ ਵਲੋਂ ਵਰਤੇ ਜਾਣ ਵਾਲੇ ਰਸਤੇ ਨੂੰ ਬਲਾਕ ਕਰ ਦਿੱਤਾ ਸੀ। ਅਗਵਾਕਾਰਾਂ ਨੇ ਪੁਲਸ ਨੂੰ ਦੇਖਦੇ ਹੀ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ 'ਤੇ ਕੀਤੀ ਗਈ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਹੋ ਗਿਆ। ਇਸ ਦੌਰਾਨ 8 ਅਗਵਾਕਾਰ ਮਾਰੇ ਗਏ। ਪੁਲਸ ਨੇ ਉਨ੍ਹਾਂ ਤੋਂ ਕਈ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ।

 

Have something to say? Post your comment

 
 
 
 
 
Subscribe