Saturday, January 18, 2025
 

ਚੰਡੀਗੜ੍ਹ / ਮੋਹਾਲੀ

ਮੋਹਾਲੀ ਬਿਲਡਿੰਗ ਹਾਦਸਾ, ਮਰਨ ਵਾਲਿਆਂ ਦੀ ਗਿਣਤੀ 2 ਪਹੁੰਚੀ

December 22, 2024 12:35 PM

ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਢਹਿ ਢੇਰੀ ਹੋਈ ਬਹੁਮੰਜ਼ਿਲਾ ਇਮਾਰਤ ਵਿੱਚੋਂ ਐਤਵਾਰ ਸਵੇਰੇ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਇਸ ਤੋਂ ਪਹਿਲਾਂ ਰਾਤ ਨੂੰ ਇੱਕ ਲੜਕੀ ਨੂੰ ਬਚਾਇਆ ਗਿਆ ਸੀ ਜੋ ਜ਼ਿੰਦਾ ਸੀ।

ਹਾਲਾਂਕਿ ਹਸਪਤਾਲ 'ਚ ਉਸ ਦੀ ਮੌਤ ਹੋ ਗਈ। NDRF ਅਤੇ ਫੌਜ ਦੀਆਂ ਟੀਮਾਂ ਕਰੀਬ 18 ਘੰਟਿਆਂ ਤੋਂ ਬਚਾਅ ਕਾਰਜ 'ਚ ਲੱਗੀਆਂ ਹੋਈਆਂ ਹਨ।

NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਸਨ। 3 ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ।

 

Have something to say? Post your comment

Subscribe