Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਇੱਕ ਕਤਲ ਲੁਕਾਉਣ ਲਈ ਕੀਤੇ 9 ਹੋਰ ਕਤਲ

May 26, 2020 09:14 AM

ਵਾਰੰਗਲ : ਤੇਲੰਗਾਨਾ ਦੇ ਵਾਰੰਗਲ 'ਚ ਪੁਲਸ ਨੇ ਪਿਛਲੇ ਹਫ਼ਤੇ ਇੱਕ ਖੂਹ 'ਚੋਂ ਮਿਲੀਆਂ 9 ਲਾਸ਼ਾਂ ਦੇ ਮਾਮਲੇ 'ਚ ਰੌਂਗਟੇ ਖੜੇ ਕਰ ਦੇਣ ਵਾਲਾ ਖੁਲਾਸਾ ਕੀਤਾ ਹੈ। ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਸਾਰੇ ਕਤਲ ਇੱਕ 24 ਸਾਲਾ ਨੌਜਵਾਨ ਨੇ ਕੀਤੀਆਂ ਹਨ। ਪੁਲਸ ਦਾ ਦੋਸ਼ ਹੈ ਕਿ ਇਸ ਜਵਾਨ ਨੇ 6 ਅਪ੍ਰੈਲ ਨੂੰ ਕੀਤੇ ਗਏ ਇੱਕ ਕਤਲ ਨੂੰ ਲੁਕਾਉਣ ਲਈ ਇਹ ਕਤਲ ਕੀਤੇ ਹਨ। ਇਸ ਤੋਂ ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਇਨ੍ਹਾਂ ਸਾਰਿਆਂ ਨੇ ਆਤਮ ਹੱਤਿਆ ਕੀਤੀ ਹੈ। ਪੁਲਸ ਦਾ ਦਾਅਵਾ ਹੈ ਕਿ ਦੋਸ਼ੀ ਸੰਜੈ ਕੁਮਾਰ ਯਾਦਵ ਨੂੰ ਸੋਮਵਾਰ ਨੂੰ ਜਦੋਂ ਗ੍ਰਿਫਤਾਰ ਕੀਤਾ ਗਿਆ ਤਾਂ ਉਸ ਨੇ ਆਪਣਾ ਦੋਸ਼ ਕਬੂਲ ਕਰ ਲਿਆ। 3 ਦਿਨ ਪਹਿਲਾਂ ਗੋਰੇਕੁੰਟਾ ਪਿੰਡ ਤੋਂ ਜਿਹੜੀਆਂ 9 ਲਾਸ਼ਾਂ ਮਿਲੀਆਂ ਸਨ ਉਨ੍ਹਾਂ 'ਚੋਂ 6 ਇੱਕ ਹੀ ਪਰਿਵਾਰ ਦੇ ਮੈਂਬਰ ਸਨ।

 

Have something to say? Post your comment

 
 
 
 
 
Subscribe