Sunday, December 14, 2025
BREAKING NEWS
ਪੰਜਾਬ ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ: ਅੰਮ੍ਰਿਤਸਰ ਵਿੱਚ ਦੋ ਥਾਵਾਂ 'ਤੇ ਚੋਣਾਂ ਰੱਦCanada Shocked: Two Punjabi Students Shot Dead in EdmontonIND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਦਸੰਬਰ 2025)20 US States Challenge Trump's $100,000 H-1B Visa Fee as Illegal in Lawsuitਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚੰਨੀ ਦੇ 'ਆਪ' ਸਰਕਾਰ 'ਤੇ ਗੰਭੀਰ ਦੋਸ਼ਵ੍ਹਾਈਟ ਹਾਊਸ ਬਾਲਰੂਮ ਪ੍ਰੋਜੈਕਟ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਵਿਰੁੱਧ ਮੁਕੱਦਮਾਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਸਿੱਧੂ ਦੇ '500 ਕਰੋੜ' ਦੇ ਦੋਸ਼ਾਂ ਨੂੰ ਦੱਸਿਆ ਝੂਠਪੰਜਾਬ ਦੇ ਪਾਣੀ ਵਿੱਚ ਮੌਜੂਦ ਯੂਰੇਨੀਅਮ ਅਤੇ ਹਥਿਆਰਾਂ ਵਾਲਾ ਯੂਰੇਨੀਅਮਟੇਸਲਾ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲਾ ਭਾਰਤੀ ਕਰੋੜਪਤੀ ਗ੍ਰਿਫ਼ਤਾਰ

ਸਿਹਤ ਸੰਭਾਲ

ਜੇਕਰ ਤੁਸੀਂ ਭਾਰ ਘਟਾਉਣਾ ਹੈ, ਤਾਂ ਇਨ੍ਹਾ ਚੀਜਾਂ ਨੂੰ ਆਪਣੀ ਖੁਰਾਕ ਵਿੱਚ ਕਰੋ ਸ਼ਾਮਿਲ

January 17, 2025 05:49 PM

Chilla for Weight Loss: ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਲੋਕ ਆਪਣੀ ਖੁਰਾਕ ਵਿੱਚ ਚੀਲਾ ਸ਼ਾਮਲ ਕਰ ਸਕਦੇ ਹਨ। ਇਨ੍ਹਾਂ ਵਿੱਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ। ਨਾਲ ਹੀ, ਇਨ੍ਹਾਂ ਨੂੰ ਖਾਣ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ। ਆਓ ਜਾਣਦੇ ਹਾਂ ਕਿਹੜੇ-ਕਿਹੜੇ ਚੀਲੇ ਖੁਰਾਕ ਵਿੱਚ ਸ਼ਾਮਲ ਕਰਨੇ ਚਾਹੀਦੇ ਹਨ, ਜੋ ਭਾਰ ਘਟਾਉਣ ਵਿੱਚ ਫਾਇਦੇਮੰਦ ਹੋਣ:-

1 : ਓਟਸ ਦਾ ਚੀਲਾ :-

ਓਟਸ ਖਾਣ ਨਾਲ ਨਾ ਸਿਰਫ਼ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਸਗੋਂ ਸਰੀਰ ਨੂੰ ਊਰਜਾ ਵੀ ਮਿਲਦੀ ਹੈ। ਓਟਸ ਚੀਲਾ ਫਾਈਬਰ, ਪ੍ਰੋਟੀਨ ਅਤੇ ਜ਼ਰੂਰੀ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।

 2 : ਵੇਸਣ ਦਾ ਚੀਲਾ :-

ਵੇਸਣ ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।ਵੇਸਣ ਦਾ ਚੀਲਾ ਬਣਾਉਣਾ ਬਹੁਤ ਆਸਾਨ ਹੈ। ਇਸਨੂੰ ਬਣਾਉਣ ਲਈ, ਹਲਦੀ, ਅਦਰਕ, ਹਰੀ ਮਿਰਚ , ਧਨੀਆ ਅਤੇ ਪਾਲਕ ਨੂੰ ਵੇਸਣ ਵਿੱਚ ਪਾ ਕੇ ਪੇਸਟ ਬਣਾ ਲਓ। ਫਿਰ ਤਵੇ 'ਤੇ ਥੋੜ੍ਹਾ ਜਿਹਾ ਘਿਓ ਜਾਂ ਤੇਲ ਲਗਾਓ ਅਤੇ ਇਸਨੂੰ ਦੋਵੇਂ ਪਾਸਿਆਂ ਤੋਂ ਸੇਕ ਲਵੋ। ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਹ ਇਸਨੂੰ ਰੋਜ਼ਾਨਾ ਖਾ ਸਕਦੇ ਹਨ।

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ

ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ

‘ओरल कैंसर सुरक्षा के लिए दो मिनट की पहल’ एक अभियान शुरू

ਅਜਿਹੇ ਲੋਕਾਂ ਲਈ ਜ਼ਹਿਰ ਸਾਬਤ ਹੋ ਸਕਦੀ ਹੈ ਆਈਸਕ੍ਰੀਮ, ਸਾਵਧਾਨ ਰਹਿਣ ਦੀ ਲੋੜ

ਗਰਮੀਆਂ ਵਿੱਚ ਇਨ੍ਹਾਂ ਚੀਜ਼ਾਂ ਨਾਲ ਆਪਣੀ ਪਿਆਸ ਬੁਝਾਓ

अमृता फडणवीस ने नवीन चंद्र कुलकर्णी के मसलहेडॉन हेल्थ एंड वेलनेस स्टूडियो का उद्घाटन किया

ਆਓ ਜਾਣੀਏ ਸੌਂਫ ਦਾ ਪਾਣੀ ਪੀਣਾ ਕਿੰਨਾ ਗੁਣਕਾਰੀ ਹੈ

ਇਹ ਪਰੌਂਠੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ, ਆਪਣੀ ਖੁਰਾਕ ਵਿੱਚ ਸ਼ਾਮਿਲ

 
 
 
 
Subscribe