Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਮਾਸਕ ਪਾ ਕੇ ਪ੍ਰੀਖਿਆ 'ਚ ਬੈਠੇ ਵਿਦਿਆਰਥੀ

May 26, 2020 09:40 PM

ਤਿਰੁਵੰਤਪੁਰਮ: ਕੇਰਲ 'ਚ SSLC, ਉੱਚ ਸੈਕੰਡਰੀ ਅਤੇ ਪੇਸ਼ੇਵਰ ਉੱਚ ਸੈਕੰਡਰੀ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ ਅਤੇ ਸਕੂਲੀ ਵਿਦਿਆਰਥੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਤਾਲਾਬੰਦੀ ਦੌਰਾਨ ਮਾਸਕ ਪਹਿਨ ਕੇ ਸ਼ਰੀਰਕ ਦੂਰੀ ਦੇ ਨਿਸਮਾਂ ਦੀ ਪਾਲਣਾ ਕਰਦੇ ਹੋਏ ਪੇਪਰ ਦੇ ਰਹੇ ਹਨ। ਬੋਰਡ ਪ੍ਰੀਖਿਆਵਾਂ ਰਾਸ਼ਟਰਵਿਆਪੀ covid- 19 ਤਾਲਾਬੰਦੀ ਦੇ ਚੱਲਦੇ ਪਿਹਲਾਂ ਮੁਲਤਵੀ ਕਰ ਦਿਤੀਆਂ ਗਈਆਂ ਸਨ। ਮੰਗਲਵਾ ਨੂੰ ਲੱਖਾਂ ਵਿਕਿਆਰਥੀ SSLC ਪ੍ਰੀਖਿਆ 'ਚ ਅਤੇ 56, 345 ਵਿਦਿਆਰਥੀ ਪੇਸ਼ੇਵਰ ਉੱਚ ਸੈਕੰਡਰੀ ਬੋਰਡ ਪ੍ਰੀਖਿਆ 'ਚ ਬੈਠੇ। ਉੱਚ ਸੈਕੰਡਰੀ ਪ੍ਰੀਖਿਆਵਾਂ ਬੁਧਵਾਰ ਤੋਂ ਸ਼ੁਰੂ ਹੋਣਗੀਆਂ। ਮਾਰਚ 'ਚ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਸਖ਼ਤ ਸਿਹਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੌਰਾਨ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਅਤੇ ਇਹ 30 ਮਈ ਚੱਲਣਗੀਆਂ। ਪੂਰੇ ਰਾਜ 'ਚ 2, 945 ਪ੍ਰੀਖਿਆ ਕੇਂਦਰਾਂ ਨੂੰ ਵਾਇਰਸ ਮੁਕਤ ਕੀਤਾ ਗਿਆ ਹੈ। ਪ੍ਰੀਖਿਆ ਕੇਂਦਰਾਂ 'ਚ ਪ੍ਰਵੇਸ਼ ਗੇਟ 'ਤੇ ਵਿਦਿਆਰਥੀਆਂ ਦੀ ਥਰਮਲ ਸਕ੍ਰੀਨਿੰਗ ਕੀਤੀ ਗਈ ਅਤੇ ਉਨ੍ਹਾਂ ਤੋਂ ਕਿਹਾ ਗਿਆ ਕਿ ਉਹ ਇਕ ਦੂਜੇ ਤੋਂ ਪੈਨ ਪੈਂਸਲ ਵਰਗੀ ਚੀਜ਼ਾਂ ਦਾ ਲੈਣ ਦੇਣ ਨਾ ਕਰਨ।

 

Have something to say? Post your comment

 
 
 
 
 
Subscribe