Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਹੋਰ ਰਾਜ (ਸੂਬੇ)

ਪੋਸਟਮਾਰਟਮ ਲਈ ਭੇਜਿਆ ਜ਼ਿੰਦਾ ਮਰੀਜ਼

May 28, 2020 09:11 AM

ਰਾਂਚੀ  : ਇੱਥੇ ਦੇ ਚਾਨਹੋ ਕਮਿਊਨਿਟੀ ਸੈਂਟਰ ਤੋਂ ਇਕ ਲਾਸ਼ ਪੋਸਟਮਾਰਟਮ ਦੇ ਲਈ ਰਿਮਸ ਭੇਜਿਆ ਗਿਆ। ਰਿਮਸ ਦੇ ਫੋਰੈਂਸਿਕ ਮੈਡੀਸਨ ਵਿਭਾਗ (forensic medicin department, RIMS) 'ਚ ਜਦੋਂ ਲਾਸ਼ ਨੂੰ ਪੋਸਟਮਾਰਟਮ ਟੇਬਲ 'ਤੇ ਲਿਟਾਇਆ ਗਿਆ ਤਾਂ ਡਾਕਟਰਾਂ ਨੇ ਉਸ ਦਾ ਦਿਲ ਧੜਕਦੇ ਹੋਏ ਦੇਖਿਆ ਤੇ ਉਸ 'ਚ ਜਾਨ ਸੀ। ਉਸ ਦੇ ਸਾਹ ਚੱਲ ਰਹੇ ਸੀ, ਭਾਵ ਮਰੀਜ਼ ਜ਼ਿੰਦਾ ਸੀ। 

ਇਸ ਤੋਂ ਬਾਅਦ ਪੋਸਟਮਾਰਟਮ ਹਾਊਸ ਤੋਂ ਉਕਤ ਮਰੀਜ਼ ਨੂੰ ਰਿਮਸ ਦੇ ਐਮਰਜੈਂਸੀ (refer RIMS emergency for treatment) 'ਚ ਇਲਾਜ ਲਈ ਭੇਜ ਦਿੱਤਾ ਗਿਆ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਐਮਰਜੈਂਸੀ 'ਚ ਡਾਕਰਟਾਂ ਨੇ ਦੱਸਿਆ ਕਿ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਜ਼ਿੰਦਾ ਮਰੀਜ਼ ਨੂੰ ਪੋਸਟਮਾਰਟਮ ਲਈ ਭੇਜਣ ਦੇ ਮਾਮਲੇ ਨੂੰ ਸਿਹਤ ਮੰਤਰੀ ਬੰਨਾ ਗੁਪਤਾ ਨੇ ਗੰਭੀਰਤਾ ਨਾਲ ਲਿਆ ਹੈ।

 

Have something to say? Post your comment

 
 
 
 
 
Subscribe