Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਰੇਲਗੱਡੀ ’ਚ ਮਿਲੀ ਯਾਤਰੀ ਦੀ ਲਾਸ਼

May 28, 2020 09:21 AM

ਬਲਿਆ : ਗੁਜਰਾਤ ਦੇ ਸੂਰਤ ਤੋਂ ਬਿਹਾਰ ਦੇ ਹਾਜੀਪੁਰ ਜਾ ਰਹੀ ਸ਼ਰਮਿਕ ਰੇਲ (shramik special train) ’ਚ ਇਕ ਯਾਤਰੀ ਦੀ ਲਾਸ਼ ਮਿਲੀ ਹੈ। ਪੁਲਿਸ ਕਮਿਸ਼ਨਰ ਦੇਵੇਂਦਰ ਨਾਥ ਨੇ ਬੁਧਵਾਰ ਨੂੰ ਦਸਿਆ ਕਿ ਸੂਰਤ ਹਾਜੀਪੂਰ ਸ਼ਰਮਿਕ ਵਿਸ਼ੇਸ਼ ਰੇਲ ’ਚ ਮੰਗਲਵਾਰ ਸ਼ਾਮ ਨੂੰ ਇਕ ਯਾਰਤੀ ਦੀ ਲਾਸ਼ ਮਿਲੀ।

ਮ੍ਰਿਤਕ ਪਹਿਚਾਣ ਭੂਸ਼ਣ ਸਿੰਘ (58) ਦੇ ਰੂਪ ’ਚ ਹੋਈ ਹੈ। ਉਹ ਬਿਹਾਰ ਦੇ ਸਾਰਣ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਨੂੰ ਅਪਣੇ ਕਬਜ਼ੇ ’ਚ ਲੈ ਕੇ ਪੋਸਟਰਮਾਰਟਮ ਲਈ ਭੇਜ ਦਿਤਾ ਹੈ।

 

Have something to say? Post your comment

 
 
 
 
 
Subscribe