Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਕੁਲਗਾਮ 'ਚ ਪੁਲਿਸ 'ਤੇ ਅੱਤਵਾਦੀਆਂ ਨੇ ਕੀਤੀ ਫਾਇਰਿੰਗ, ਤਲਾਸ਼ੀ ਮੁਹਿੰਮ ਜਾਰੀ

June 04, 2020 05:23 PM

ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਵੀਰਵਾਰ ਨੂੰ ਪੁਲਿਸ ਟੀਮ ਉੱਤੇ ਇੱਕ ਅੱਤਵਾਦੀ ਹਮਲਾ ਹੋਇਆ ਹੈ। ਦੱਖਣੀ ਕਸ਼ਮੀਰ ਦੇ ਕੁਲਗਾਮ ਇਲਾਕੇ ਦੇ ਯਾਰੀਪੁਰਾ ਬਾਜ਼ਾਰ ਵਿਖੇ ਅਤਿਵਾਦੀਆਂ ਨੇ ਅਚਾਨਕ ਪੁਲਿਸ ਟੀਮ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਇਕ ਨਾਗਰਿਕ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਮੇਂ ਵਧੇਰੇ ਵਿਸਤਾਰ ਜਾਣਕਾਰੀ ਦੀ ਉਡੀਕ ਹੈ।

 

Have something to say? Post your comment

 
 
 
 
 
Subscribe