Saturday, September 19, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਤਾਜਮਹਲ ਦੇ ਅੰਦਰ ਸ਼ਿਵਲਿੰਗ ਰੱਖ ਕੇ ਗੰਗਾ ਜਲ ਨਾਲ ਕੀਤਾ ਜਲਾਭਿਸ਼ੇਕ

February 26, 2025 03:06 PM

ਤਾਜਮਹਲ ਵਿੱਚ ਇੱਕ ਵਾਰ ਫਿਰ ਸ਼ਿਵਰਾਤਰੀ ਦੇ ਮੌਕੇ 'ਤੇ ਜਲਾਭਿਸ਼ੇਕ ਕੀਤਾ ਗਿਆ ਹੈ। ਅਖਿਲ ਭਾਰਤ ਹਿੰਦੂ ਮਹਾਸਭਾ ਮਹਿਲਾ ਮੋਰਚਾ ਦੀ ਜਿਲਾ ਪ੍ਰਧਾਨ ਨੇ ਤਾਜਮਹਲ ਦੇ ਅੰਦਰ ਸ਼ਿਵਲਿੰਗ ਰੱਖ ਕੇ ਗੰਗਾ ਜਲ ਨਾਲ ਜਲਾਭਿਸ਼ੇਕ ਕੀਤਾ। ਇਸ ਦੇ ਬਾਅਦ ਵਿਧੀ-ਵਿਧਾਨ ਨਾਲ ਅੰਦਰ ਬੈਠ ਕੇ ਮੰਤ੍ਰੋਚਾਰਣ ਕਰਦੇ ਹੋਏ ਧੂਪਬੱਤੀ ਜਲਾਈ ਅਤੇ ਪੂਜਾ ਅਰਚਨਾ ਕੀਤੀ। "ਬਮ-ਬਮ ਭੋਲੇ ਜੈ ਸ਼ਿਵ ਸ਼ੰਕਰ" ਦਾ ਉਚਾਰਣ ਕੀਤਾ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe