Sunday, October 04, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਕਸ਼ਮੀਰ ਵਿੱਚ 3 ਅੱਤਵਾਦੀਆਂ ਦੀ ਜਾਇਦਾਦ ਜ਼ਬਤ

March 03, 2025 08:17 AM

ਪੁੰਛ ਪੁਲਿਸ ਨੇ ਪਾਕਿਸਤਾਨ ਤੋਂ ਆਏ ਤਿੰਨ ਸਰਗਰਮ ਅੱਤਵਾਦੀਆਂ ਦੀਆਂ 14.8 ਕਨਾਲ ਜ਼ਮੀਨ ਵਿੱਚ ਫੈਲੀਆਂ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਹਨ। ਜ਼ਬਤ ਕੀਤੀ ਗਈ ਜ਼ਮੀਨ ਦੀ ਕੀਮਤ ਲਗਭਗ 28 ਲੱਖ ਰੁਪਏ ਹੈ। ਜੋ ਕਿ ਨਜਬ ਦੀਨ, ਮੁਹੰਮਦ ਲਤੀਫ ਅਤੇ ਮੁਹੰਮਦ ਬਸ਼ੀਰ ਉਰਫ ਟਿੱਕਾ ਖਾਨ ਨਾਲ ਸਬੰਧਤ ਹਨ, ਜੋ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ  ਭੱਜ ਗਏ ਹਨ ਅਤੇ ਪੁਣਛ ਅਤੇ ਜੰਮੂ-ਕਸ਼ਮੀਰ ਦੇ ਹੋਰ ਹਿੱਸਿਆਂ ਵਿੱਚ ਅੱਤਵਾਦ ਨੂੰ ਉਤਸ਼ਾਹਿਤ ਕਰਨ, ਸ਼ਾਂਤੀ ਭੰਗ ਕਰਨ ਅਤੇ ਸਮਾਜਿਕ ਸਦਭਾਵਨਾ ਨੂੰ ਖਤਰੇ ਵਿੱਚ ਪਾਉਣ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਨ।

 

Have something to say? Post your comment

 
 
 
 
 
Subscribe