Wednesday, September 17, 2025
 
BREAKING NEWS
ਕੈਨੇਡਾ ਵਿੱਚ ਖਾਲਿਸਤਾਨੀਆਂ ਵੱਲੋਂ ਭਾਰਤੀ ਕੌਂਸਲੇਟ 'ਤੇ ਕਬਜ਼ੇ ਦੀ ਧਮਕੀ, ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅਪਿੰਡ ਕਿਲਾ ਰਾਏਪੁਰ ਵਿੱਚ ਅਮਰੀਕੀ ਔਰਤ ਦਾ ਕਤਲਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, 24-25 ਸਤੰਬਰ ਨੂੰ ਹੀ ਮਿਲੇਗੀ ਤਨਖਾਹਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਸਤੰਬਰ 2025)ਦੇਰ ਰਾਤ ਫਟਿਆ ਬੱਦਲ, ਪੂਰਾ ਬਾਜ਼ਾਰ ਦੱਬਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (16 ਸਤੰਬਰ 2025)Encounter : 1 ਕਰੋੜ ਰੁਪਏ ਦੇ ਇਨਾਮ ਵਾਲੇ ਨਕਸਲੀ ਸਹਿਦੇਵ ਸੋਰੇਨ ਸਮੇਤ 3 ਮਾਰੇ ਗਏਭਾਰਤ ਨੂੰ ਫਿਰ ਟੈਰਿਫ ਦੀ ਧਮਕੀ, ਡੋਨਾਲਡ ਟਰੰਪ ਦੇ ਮੰਤਰੀ ਨੇ ਕਿਹਾ- ਰੂਸ ਤੋਂ ਤੇਲ ਖਰੀਦਣਾ ਬੰਦ ਕਰੋ ਨਹੀਂ ਤਾਂ…ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਸਤੰਬਰ 2025)

ਨਵੀ ਦਿੱਲੀ

ਦਿੱਲੀ ਪੁਲਿਸ ਨੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ

March 12, 2025 11:15 AM

ਦਿੱਲੀ ਪੁਲਿਸ ਨੇ ਦੱਖਣ ਪੂਰਬੀ ਅਤੇ ਦੱਖਣੀ ਦਿੱਲੀ ਤੋਂ ਇੱਕ ਕਾਰਵਾਈ ਦੌਰਾਨ 12 ਤੋਂ ਵੱਧ ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਬੰਗਲਾਦੇਸ਼ੀ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿੱਚ ਦਾਖਲ ਹੋਏ ਸਨ। ਉਨ੍ਹਾਂ ਤੋਂ ਕਈ ਦਸਤਾਵੇਜ਼ ਬਰਾਮਦ ਹੋਏ ਹਨ। ਆਪਰੇਸ਼ਨ ਅਜੇ ਵੀ ਜਾਰੀ ਹੈ।

 

Have something to say? Post your comment

Subscribe