Wednesday, April 29, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਪਲਾਂਟ ‘ਤੇ ਸੁੱਟਿਆ 1000 KG ਦਾ ‘Bunker Buster’ ਬੰਬ; ਰਾਸ਼ਟਰਪਤੀ ਟਰੰਪ ਨੇ ਵੀਡੀਓ ਸਾਂਝੀ ਕਰਕੇ ਦੁਨੀਆ ਨੂੰ ਹਿਲਾਇਆ!

ਹਰਿਆਣਾ

ਸੰਕਲਪ ਪੱਤਰ ਦੇ 19 ਵਾਦਿਆਂ ਨੂੰ ਕੀਤਾ ਪੂਰਾ , 14 ਵਾਦੇ 'ਤੇ ਕੰਮ ਪ੍ਰਗਤੀ 'ਤੇ

March 17, 2025 09:54 PM

ਸੰਕਲਪ ਪੱਤਰ ਦੇ 19 ਵਾਦਿਆਂ ਨੂੰ ਕੀਤਾ ਪੂਰਾ ,  14 ਵਾਦੇ 'ਤੇ ਕੰਮ ਪ੍ਰਗਤੀ 'ਤੇ

ਵੱਖ-ਵੱਖ ਪ੍ਰੀ-ਬਜਟ ਕੰਸਲਟੇਸ਼ਨ ਮੀਟਿੰਗਾਂ ਤੇ ਆਨਲਾਇਨ ਮਾਧਿਅਮ ਨਾਲ ਲਗਭਗ 11, 000 ਸੁਝਾਅ ਮਿਲੇ

ਸਾਰੇ ਹਿੱਤਧਾਰਕਾਂ ਦੇ ਸੁਝਾਆਂ ਨੂੰ ਸ਼ਾਮਿਲ ਕਰ ਬਣਾਇਆ ਗਿਆ ਸੰਤੁਲਿਤ ਬਜਟ - ਮੁੱਖ ਮੰਤਰੀ

ਚੰਡੀਗੜ੍ਹ,  17 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਸਾਲ 2025-26 ਦਾ ਰਾਜ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਜਨਤਾ ਨਾਂਲ ਕੀਤੇ ਗਏ ਵਾਦਿਆਂ ਅਨੁਰੂਪ ਸੰਕਲਪ ਪੱਤਰ ਦੇ ਸੰਕਲਪਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। 217 ਸੰਕਲਪਾਂ ਵਿੱਚੋਂ ਹੁਣ ਤੱਕ 19 ਵਾਦਿਆਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ ਅਤੇ 14 ਵਾਦਿਆਂ 'ਤੇ ਕੰਮ ਪ੍ਰਗਤੀ 'ਤੇ ਹੈ। ਰਾਜ ਬਜਟ 2025-26 ਦੇ ਪ੍ਰਾਵਧਾਨਾਂ ਨੂੰ ਸਦਨ ਦੀ ਮੰਜੂਰੀ ਮਿਲਣ ਨਾਲ ਲਗਭਗ 90 ਹੋਰ ਸੰਕਲਪਾਂ ਨੂੰ ਅਗਾਮੀ ਵਿੱਤ ਸਾਲ ਵਿਚ ਪੂਰਾ ਕੀਤਾ ਜਾ ਸਕੇਗਾ।

          ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸੱਭਕਾ ਸਾਥ-ਸੱਭਕਾ ਵਿਕਾਸ,  ਸੱਭਕਾ ਵਿਸ਼ਵਾਸ ਅਤੇ ਸੱਭਕਾ ਪ੍ਰਯਾਸ ਦੇ ਮੂਲਮੰਤਰ 'ਤੇ ਚੱਲਦੇ ਹੋਏ ਸਾਬਕਾ ਮੁੱਖ ਮੰਤਰੀ ਤੇ ਖਜਾਨਾ ਮੰਤਰੀ ਸ੍ਰੀ ਮਨੋਹਰ ਲਾਲ ਵੱਲੋਂ ਸਾਲ 2020 ਤੋਂ ਹਰਿਆਣਾ ਵਿਚ ਪ੍ਰੀ-ਬਜਟ ਕੰਸਲਟੇਸ਼ਨ ਦੀ ਇੱਕ ਅਨੋਖੀ ਪ੍ਰਕ੍ਰਿਆ ਸ਼ੁਰੂ ਕੀਤੀ ਗਈ ਸੀ। ਇਸ ਲੜੀ ਵਿਚ ਵੱਢ-ਵੱਖ ਖੇਤਰਾਂ ਨਾਲ ਜੁੜੇ ਹਿੱਤਧਾਰਕਾਂ ਤੋਂ ਸੁਝਾਅ ਮੰਗਣ ਲਈ ਹਰਿਆਣਾ ਦੀ ਅਰਥਵਿਵਸਥਾ ਦੇ ਵੱਖ-ਵੱੀ ਹਿੱਤਧਾਰਕਾਂ ਦੇ ਨਾਲ ਕੁੱਲ 11 ਮੀਟਿੰਗਾਂ ਕੀਤੀਆਂ ਗਈਆਂ,  ਜਿਨ੍ਹਾਂ ਵਿਚ 1592 ਸੁਝਾਅ ਪ੍ਰਾਪਤ ਹੋਏ।

          ਉਨ੍ਹਾਂ ਨੇ ਕਿਹਾ ਕਿ ਇਸ ਪਰਿਪਾਟੀ ਨੂੰ ਇੱਕ ਦਮ ਅੱਗੇ ਵਧਾਉਂਦੇ ਹੋਏ 10 ਦਸੰਬਰ,  2024 ਤੋਂ ਇੱਕ ਆਨਲਾਇਨ ਪੋਰਟਲ ਵੀ ਸ਼ੁਰੂ ਕੀਤਾ ਗਿਆ ਸੀ। ਇਸ ਦੇ ਰਾਹੀਂ ਹਰਿਆਣਾ ਦੇ ਕੌਨ-ਕੌਨ ਤੋਂ ਘਰ ਬੈਠੇ ਲੋਕਾਂ ਨੇ ਬਜਟ ਲਈ 8963 ਸੁਝਾਅ ਭੇਜੇ। ਕੁੱਝ ਸੁਝਾਅ ਈ-ਮੇਲ ਅਤੇ ਪੱਤਰਾਂ ਰਹੀਂ ਵੀ ਮਿਲੇ। ਇਸ ਤੋਂ ਇਲਾਵਾ,  ਕੁੱਝ ਆਮਜਨਤਾ ਨੇ ਆਪਣੇ ਲਿਖਿਤ ਸੁਝਾਅ ਵੀ ਪੇਸ਼ ਕੀਤੇ। ਕੁੱਲ ਮਿਲਾ ਕੇ ਲਗਭਗ 11, 000 ਸੁਝਾਆਂ 'ਤੇ ਵਿਚਾਰ-ਵਟਾਂਦਰਾਂ ਕੀਤਾ ਗਿਆ ਅਤੇ ਚੰਗੇ ਸੁਝਾਆਂ ਨੂੰ ਬਜਟ ਵਿਚ ਸਮਾਯਿੋਜਿਕ ਕੀਤਾ ਗਿਆ। ਸਾਰੇ ਹਿੱਤਧਾਂਰਕਾਂ ਦੇ ਸੁਝਾਆਂ ਨੂੰ ਸ਼ਾਮਿਲ ਕਰ ਕੇ ਹਰ ਵਰਗ ਦੀ ਭਲਾਈ ਲਈ ਸੰਤੁਲਿਤ ਬਜਟ ਬਣਾਇਆ ਗਿਆ ਹੈੇ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ: 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ

52 ਲੱਖ ਰੁਪਏ ਦੇ ਲਾਲਚ ਨੇ ਕਰਨਾਲ ਦੇ ਨੌਜਵਾਨ ਅਨੁਜ ਨੂੰ ਯੂਕਰੇਨ ਦੀ ਜੰਗ ਵਿੱਚ ਧੱਕਿਆ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

 
 
 
 
Subscribe