Saturday, August 02, 2025
 

ਮਨੋਰੰਜਨ

ਸਭ ਤੋਂ ਜ਼ਿਆਦਾ ਟੈਕਸ ਭਰਨ ਵਾਲੇ ਐਕਟਰ ਬਣੇ ਅਮਿਤਾਭ ਬੱਚਨ

April 13, 2019 12:53 PM

ਮੁੰਬਈ : ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਵਿੱਤ ਸਾਲ 2018-19 ਲਈ 70 ਕਰੋੜ ਰੁਪਏ ਕਰ ਦੇ ਰੂਪ 'ਚ ਜਮ੍ਹਾਂ ਕਰਵਾਏ ਹਨ। ਉਨ੍ਹਾਂ ਦੇ ਕਰੀਬੀ ਨੇ ਇਕ ਬਿਆਨ ਜ਼ਾਰੀ ਕਰਕੇ ਕਿਹਾ ਹੈ ''ਮਿਸਟਰ ਬੱਚਨ ਨੇ ਵਿੱਤ ਸਾਲ 2018-19 ਲਈ 70 ਕਰੋੜ ਕਰ ਵਜੋਂ ਦਿੱਤੇ ਹਨ।'' ਦੱਸ ਦਈਏ ਕਿ ਹਾਲ ਹੀ 'ਚ ਬਿੱਗ ਬੀ ਨੇ ਬਿਹਾਰ ਦੇ ਮੁਜ਼ੱਫਰਪੁਰ ਦੇ 2, 084 ਕਿਸਾਨਾਂ ਦਾ ਕਰਜ਼ਾ ਦਿੱਤਾ। ਉਨ੍ਹਾਂ ਨੇ ਇਸ ਤੋਂ ਇਲਾਵਾ 14 ਫਰਵਰੀ ਨੂੰ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਵਾਲਿਆਂ ਨੂੰ ਵੀ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਸੀ। ਇਸ ਸਾਲ ਉਹ 'ਬਦਲਾ' ਫਿਲਮ 'ਚ ਦਿਸੇ ਸਨ ਅਤੇ ਜਲਦ ਹੀ ਉਹ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਫਿਲਮ 'ਬ੍ਰਹਾਮਸਾਤਰ' 'ਚ ਦਿਸਣਗੇ। ਫਿਲਮ 'ਚ ਉਸ ਤੋਂ ਇਲਾਵਾ ਰਣਬੀਰ ਕਪੂਰ, ਆਲੀਆ ਭੱਟ, ਨਾਰਾਅਰਜੁਨ ਮੁੱਖ ਭੂਮਿਕਾ 'ਚ ਹਨ। ਫਿਲਮ ਕ੍ਰਿਸਮਸ ਦੇ ਖਾਸ ਮੌਕੇ 'ਤੇ ਰਿਲੀਜ਼ ਹੋਵੇਗੀ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

सिद्धांत-तृप्ति स्टारर 'धड़क 2' और 'सन ऑफ सरदार 2' में 1 अगस्त को बॉक्स ऑफिस क्लैश

जियोहॉटस्टार के अनोखे शो 'द सोसाइटी' में में होगा मेरा नया अवतार-खुशी मुखर्जी

क्या रंग लाएगी निर्माता शेख फाज़िल और साउथ एक्ट्रेस रेजिना कैसंड्रा की केमिस्ट्री!

18 जुलाई को रिलीज़ के लिए तैयार है फिल्म "आराध्य"

7 लाख के रेड ब्लेजर अवतार में इंटरनेट पर तहलका मचाती उर्वशी रौतेला

राणा नायडू सीज़न 2 में दमदार प्रदर्शन करने के लिए तैयार हैं तनुज विरवानी

फ्लिपकार्ट के ग्लैम अप फेस्ट 2025 में तमन्ना भाटिया, तारा सुतारिया और वामिका गब्बी का जलवा

आमिर खान की ‘सितारे ज़मीन पर’ देख सुधा मूर्ति हुईं भावुक

25 सितम्बर को सिनेमाघरों में धूम मचाएगी पवन कल्याण स्टारर ‘’ओजी"

ज्योतिका तांगरी और प्रिंस नरूला ने "हार्ट वाली बाजी" में दिलों की धड़कनें बढ़ाई

 
 
 
 
Subscribe