Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਨਵੀ ਦਿੱਲੀ

ਰਾਹੁਲ ਨੇ ਸ਼ਾਇਰਾਨਾ ਅੰਦਾਜ਼ ਵਿਚ ਬਣਾਇਆ ਸ਼ਾਹ ਨੂੰ ਨਿਸ਼ਾਨਾ

June 09, 2020 10:51 AM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਵੇਲੇ ਦੇਸ਼ ਦੀ ਰਖਿਆ ਨੀਤੀ ਨੂੰ ਸੰਸਾਰ ਪ੍ਰਵਾਨਗੀ ਮਿਲਣ ਨਾਲ ਜੁੜੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੇ ਮਾਮਲੇ ਵਿਚ ਉਨ੍ਹਾਂ ਨੂੰ ਸ਼ਾਇਰਾਨਾ ਅੰਦਾਜ਼ ਵਿਚ ਨਿਸ਼ਾਨਾ ਬਣਾਇਆ। ਗਾਂਧੀ ਨੇ ਲਦਾਖ਼ ਵਿਚ ਅਸਲ ਕੰਟਰੋਲ ਰੇਖਾ 'ਤੇ ਪਏ ਰੇੜਕੇ ਦਾ ਅਸਿੱਧਾ ਜ਼ਿਕਰ ਕਰਦਿਆਂ ਕਿਹਾ, 'ਸਾਰਿਆਂ ਨੂੰ ਪਤਾ ਹੈ ਸਰਹੱਦ ਦੀ ਹਕੀਕਤ ਪਰ ਦਿਲ ਨੂੰ ਖ਼ੁਸ਼ ਰੱਖਣ ਲਈ 'ਸ਼ਾਹ-ਯਦ' ਦੇ ਖ਼ਿਆਲ ਅੱਛਾ ਹੈ।' ਦਰਅਸਲ, ਸ਼ਾਹ ਨੇ ਬਿਹਾਰ ਵਿਚ ਵੀਡੀਉ ਕਾਨਫ਼ਰੰਸ ਰਾਹੀਂ ਐਤਵਾਰ ਨੂੰ ਕੀਤੀ ਗਈ ਰੈਲੀ ਵਿਚ ਕਿਹਾ ਸੀ ਕਿ ਭਾਰਤ ਦੀ ਰਖਿਆ ਨੀਤੀ ਨੂੰ ਸੰਸਾਰ ਪ੍ਰਵਾਨਗੀ ਹਾਸਲ ਹੈ। ਅਮਰੀਕਾ ਅਤੇ ਇਜ਼ਰਾਈਲ ਮਗਰੋਂ ਦੁਨੀਆਂ ਇਸ ਗੱਲ ਨਾਲ ਸਹਿਮਤ ਹੈ ਕਿ ਜੇ ਕੋਈ ਮੁਲਕ ਅਪਣੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਸਮਰੱਥ ਹੈ ਤਾਂ ਉਹ ਭਾਰਤ ਹੈ। ਰਾਹੁਲ ਗਾਂਧੀ ਭਾਰਤ ਅਤੇ ਚੀਨ ਵਿਚਾਲੇ ਸਰਹੱਦ 'ਤੇ ਪੈਦਾ ਰੇੜਕੇ ਬਾਰੇ ਪਿਛਲੇ ਕੁੱਝ ਹਫ਼ਤਿਆਂ ਵਿਚ ਸਰਕਾਰ ਨੂੰ ਸਵਾਲ ਕਰ ਚੁਕੇ ਹਨ। ਪਿਛਲੇ ਦਿਨੀਂ ਉਨ੍ਹਾਂ ਸਵਾਲ ਕੀਤਾ ਸੀ ਕਿ ਕੀ ਸਰਕਾਰ ਇਸ ਗੱਲ ਦੀ ਪੁਸ਼ਟੀ ਕਰ ਸਕਦੀ ਹੈ ਕਿ ਚੀਨ ਦਾ ਕੋਈ ਵੀ ਫ਼ੌਜੀ ਭਾਰਤੀ ਸਰਹੱਦ ਵਿਚ ਦਾਖ਼ਲ ਨਹੀਂ ਹੋਇਆ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ

ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਇਆ: ਹਰਮੀਤ ਸਿੰਘ ਕਾਲਕਾ

ਮਾਂ-ਬੋਲੀ ਪੰਜਾਬੀ ਦੀ ਸ਼ਾਨ ਨੂੰ ਬੁਲੰਦ ਕਰਨ ਲਈ ਡੀਐੱਸਜੀਐੱਮਸੀ ਵਚਨਬੱਧ : ਹਰਮੀਤ ਸਿੰਘ ਕਾਲਕਾ

ਗਤਕਾ ਖਿਡਾਰੀਆਂ ਦੀ ਇਤਿਹਾਸਕ ਜਿੱਤ ’ਤੇ ਡੀਐੱਸਜੀਐੱਮਸੀ ਵੱਲੋਂ ਸਨਮਾਨ ਸਮਾਰੋਹ:ਹਰਮੀਤ ਸਿੰਘ ਕਾਲਕਾ

ਗਤਕਾ ਖਿਡਾਰੀਆਂ ਦੀ ਇਤਿਹਾਸਕ ਜਿੱਤ ’ਤੇ ਡੀਐੱਸਜੀਐੱਮਸੀ ਵੱਲੋਂ ਸਨਮਾਨ ਸਮਾਰੋਹ:ਹਰਮੀਤ ਸਿੰਘ ਕਾਲਕਾ

ਪੰਥਕ ਗੱਦਾਰੀ ਬੇਨਕਾਬ: ਕਾਂਗਰਸ ਨਾਲ ਗੁਪਤ ਗਠਜੋੜ ਦੇ ਦੋਸ਼ ਹਰਮੀਤ ਸਿੰਘ ਕਾਲਕਾ ਵੱਲੋਂ ਸਰਨਾ ਭਰਾਵਾਂ ਦੀ ਭੂਮਿਕਾ ‘ਤੇ ਸਖ਼ਤ ਸਵਾਲ

ਦਿੱਲੀ ਵਿੱਚ ਫਰਵਰੀ ਦੇ ਸ਼ੁਰੂ ਵਿੱਚ ਦਿੱਲੀ ਦਾ ਮੌਸਮ ਬਦਲਿਆ

 
 
 
 
Subscribe