Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਅਣਬਣ ਦੀਆਂ ਖਬਰਾਂ ਵਿਚਾਲੇ ਆਸਿਮ-ਹਿਮਾਂਸ਼ੀ ਦਾ ਨਵਾਂ ਗੀਤ ਹੋਇਆ ਰਿਲੀਜ਼ (ਵੀਡੀਓ)

June 12, 2020 12:11 PM

ਬਿੱਗ ਬੌਸ ਫੇਮ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਦਾ ਗੀਤ 'ਖਿਆਲ ਰੱਖਿਆ ਕਰ' ਰਿਲੀਜ਼ ਹੋ ਚੁੱਕਾ ਹੈ। ਇਸ ਤੋਂ ਬਾਅਦ ਇਸ ਮਸ਼ਹੂਰ ਜੋੜੇ ਦੇ ਪ੍ਰਸ਼ੰਸਕ ਗੀਤ ਨੂੰ ਕਾਫੀ ਪਿਆਰ ਵੀ ਦੇ ਰਹੇ ਹਨ। ਲਗਭਗ ਤਿੰਨ ਮਹੀਨਿਆਂ ਬਾਅਦ ਇਸ ਗੀਤ ਰਾਹੀਂ ਦੋਵਾਂ ਨੇ ਅਫਵਾਹਾਂ ਦਾ ਜਵਾਬ ਵੀ ਦਿੱਤਾ ਹੈ।

ਖ਼ਬਰਾਂ ਮੁਤਾਬਕ ਦੋਵਾਂ ਵਿਚਕਾਰ ਦੂਰੀਆਂ ਚੱਲ ਰਹੀਆਂ ਸਨ। ਬਿੱਗ ਬੌਸ ਤੋਂ ਬਾਅਦ ਦੋਵੇਂ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਸਨ ਪਰ ਕਾਫੀ ਸਮੇਂ ਤੋਂ ਇਹ ਸਿਲਸਿਲਾ ਬੰਦ ਸੀ।

ਇਸ ਕਾਰਨ ਇਹ ਕਿਆਸ ਲਗਾਈ ਜਾ ਰਹੀ ਸੀ ਕਿ ਦੋਵਾਂ 'ਚ ਅਣਬਣ ਚੱਲ ਰਹੀ ਹੈ। ਰਿਲੀਜ਼ ਹੋਏ ਇਸ ਗੀਤ ਨਾਲ ਸਭ ਕੁਝ ਸਪੱਸ਼ਟ ਹੋ ਗਿਆ ਹੈ। ਇਸ ਗੀਤ ਰਾਹੀਂ ਸਾਰੀਆਂ ਅਫਵਾਹਾਂ ਝੂਠ ਸਾਬਿਤ ਹੋ ਗਈਆਂ ਹਨ।

ਹਾਲਾਂਕਿ ਲੌਕਡਾਊਨ ਕਾਰਨ ਵੀ ਦੋਵੇਂ ਸੋਸ਼ਲ ਮੀਡੀਆ 'ਤੇ ਇਕੱਠੇ ਨਹੀਂ ਦਿਖ ਰਹੇ ਸਨ। ਫਿਲਹਾਲ ਕੋਰੋਨਾ ਵਾਇਰਸ ਕਾਰਨ ਆਸਿਮ ਇਨ੍ਹੀਂ ਦਿਨੀਂ ਜੰਮੂ 'ਚ ਹਨ ਤੇ ਹਿਮਾਂਸ਼ੀ ਪੰਜਾਬ 'ਚ। ਸ਼ਾਇਦ ਇਹ ਵੱਡਾ ਕਾਰਨ ਸੀ ਕਿ ਦੋਵੇਂ ਇਕੱਠੇ ਨਹੀਂ ਦਿਖਾਈ ਦੇ ਰਹੇ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe