Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਕਰੋਨਾ ਦਾ ਕਹਿਰ ਜਾਰੀ, 158 ਨਵੇਂ ਮਾਮਲੇ ਦਰਜ਼

June 11, 2020 05:00 PM

ਚੰਡੀਗੜ੍ਹ : ਹਰਿਆਣਾ ਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਵੀਰਵਾਰ ਨੂੰ ਸੂਬੇ ਵਿਚ 158 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸੂਬੇ ਵਿਚ ਕਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 5737 ਹੋ ਗਈ ਹੈ। ਜ਼ਿਕਰਯੋਗ ਹੈ ਕਿ ਨਵੇਂ ਆਏ ਮਾਮਲਿਆਂ ਵਿਚ 90 ਕੇਸ ਗੁਰੂਗ੍ਰਾਮ ਵਿਚੋਂ , ਫਰੀਦਾਬਾਦ ਚੋਂ 30 ਅੰਬਾਲਾ ਚੋਂ 12, ਪਲਵਨ ਚੋਂ 10, ਇਸ ਦੇ ਨਾਲ ਹੀ ਜੀਂਦ ਅਤੇ ਪਾਣੀ ਪੱਤ ਚੋਂ ਇਕ-ਇਕ ਮਾਮਲਾ ਸਹਾਮਣੇ ਆਇਆ ਹੈ। ਇਸ ਤੋਂ ਇਲਾਵਾ ਕਰਨਾਲ ਚੋਂ 10 ਅਤੇ ਹਿਸਾਰ ਚੋਂ ਚਾਰ ਮਾਮਲੇ ਦਰਜ਼ ਹੋਏ ਹਨ। ਇਸੇ ਤਰ੍ਹਾਂ ਬੁੱਧਵਾਰ ਨੂੰ ਵੀ ਹਰਿਆਣਾ ਚ 370 ਕੇਸ ਸਾਹਮਣੇ ਆਏ ਸਨ। ਦੱਸ ਦੱਈਏ ਕਿ ਗੁਰੂਗ੍ਰਾਮ ਕਰੋਨਾ ਵਾਇਰਸ ਦਾ ਹੋਟਸਪੋਟ ਬਣਿਆ ਹੋਇਆ ਹੈ। ਜਿੱਥੇ ਕਰੋਨਾ ਵਾਇਰਸ ਦੇ 2636 ਮਾਮਲੇ ਦਰਜ਼ ਹੋ ਚੁੱਕੇ ਹਨ । ਦੱਸਣ ਯੋਗ ਹੈ ਕਿ ਦੇਸ਼ ਵਿਚ  ਜਿੱਥੇ ਇਕ ਪਾਸੇ ਲੌਕਡਾਊਨ ਵਿਚ ਰਾਹਤ ਦਿੱਤੀ ਜਾ ਰਹੀ ਹੈ ਉੱਥੇ ਹੀ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਵੀ ਲਗਾਤਾਰ ਉਭਾਰ ਹੋ ਰਿਹਾ ਹੈ। ਇਸੇ ਤਰ੍ਹਾਂ ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਦੇ 2, 87, 155 ਕੇਸ ਦਰਜ਼ ਹੋ ਚੁੱਕੇ ਹਨ ਅਤੇ ਇਸ ਵਿਚ ਰਾਹਤ ਦੀ ਗੱਲ ਇਹ ਵੀ ਹੈ ਕਿ ਦੇਸ਼ ਵਿਚ ਹੁਣ ਤੱਕ 1, 40, 979 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।  

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe