Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਦੇਸ਼

ਦਖਣੀ ਕੋਰੀਆ : covid-19 ਦੇ 45 ਨਵੇਂ ਮਾਮਲੇ ਆਏ ਸਾਹਮਣੇ

June 11, 2020 10:20 PM

ਸਿਓਲ:  ਦਖਣੀ ਕੋਰੀਆ ਵਿਚ ਕੋਰੋਨਾ ਵਾਇਰਸ ਦੇ 45 ਨਵੇਂ ਮਾਮਲੇ ਸਾਹਮਣੇ ਆਏ ਹਨ।ਦੇਸ਼ ਵਿਚ ਵੀਰਵਾਰ ਨੂੰ ਐਲਾਨੇ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤਕ ਕੁੱਲ 11, 947 ਲੋਕ ਵਾਇਰਸ ਨਾਲ ਪੀੜਤ ਹੋਏ ਹਨ, ਜਿਨ੍ਹਾਂ ਵਿਚੋਂ 276 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੀ ਰਾਜਧਾਨੀ ਸਿਓਲ ਵਿਚ ਵਾਇਰਸ ਦੇ 21 ਨਵੇਂ ਮਾਮਲੇ ਆਏ ਹਨ। ਦਖਣੀ ਕੋਰੀਆ ਵਿਚ ਮਈ ਦੇ ਅਖੀਰ ਤੋਂ ਰੋਜ਼ਾਨਾ 30 ਤੋਂ 50 ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਵਿਚੋਂ ਵਧੇਰੇ ਮਾਮਲੇ ਸੰਘਣੀ ਆਬਾਦੀ ਵਾਲੇ ਸਿਓਲ ਵਿਚੋਂ ਸਾਹਮਣੇ ਆਏ ਹਨ। ਵਾਇਰਸ ਵਿਚ ਲਗਾਤਾਰ ਵਾਧੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾਣ ਦੇ ਬਾਵਜੂਦ ਸਰਕਾਰੀ ਅਧਿਕਾਰੀ ਸਮਾਜਕ ਦੂਰੀ ਸਬੰਧੀ ਸਖ਼ਤ ਨਿਯਮ ਮੁੜ ਲਾਗੂ ਕਰਨ ਤੋਂ ਬਚ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਅਰਥਚਾਰੇ ਨੂੰ ਨੁਕਸਾਨ ਹੋਵੇਗਾ।

 

Have something to say? Post your comment

 
 
 
 
 
Subscribe