Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੀਨ

coronavirus : ਚੀਨ 'ਚ 15 ਨਵੇਂ ਮਾਮਲੇ ਸਾਹਮਣੇ ਆਏ

June 11, 2020 10:30 PM

ਬੀਜਿੰਗ : ਚੀਨ 'ਚ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 11 ਅਜਿਹੇ ਮਾਮਲੇ ਹਨ ਜਿਹੜੇ ਵਿਦੇਸ਼ਾਂ ਤੋਂ ਪਰਤੇ ਹਨ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ (ਐਨਐਚਸੀ) ਮੁਤਾਬਕ ਚੀਨ 'ਚ ਬਾਹਰ ਤੋਂ ਪਰਤਨ ਵਾਲੇ 11 ਲੋਕ ਬੁਧਵਾਰ ਨੂੰ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਪਾਏ ਗਏ ਹਨ। ਇਨ੍ਹਾਂ ਵਿਚੋਂ 6 ਸ਼ੰਘਾਈ, ਤਿੰਨ, ਗਵਾਂਗਦੋਂਗ ਅਤੇ ਇਕ-ਇਕ ਤਿਆਨਜੀਨ ਅਤੇ ਫੁਜਿਆਨ ਤੋਂ ਹਨ। ਐਨਐਚਸੀ ਵਲੋਂ ਜਾਰੀ ਜਾਣਕਾਰੀ ਮੁਤਾਬਕ ਚੀਨ ਦੇ ਮੁੱਖ ਭੁਖੇਤਰ 'ਚ ਸਥਾਨਕ ਸੰਪਰਕ ਦੇ ਪ੍ਰਸਾਰ ਕਾਰਨ ਵਾਇਰਸ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਐਨਐਚਸੀ ਨੇ ਦਸਿਆ ਕਿ ਬੁਧਵਾਰ ਨੂੰ ਵਾਇਰਸ ਦੇ ਲੱਛਣ ਨਹੀਂ ਦਿਖਣ ਵਾਲੇ ਵੀ ਚਾਰ ਨਵੇਂ ਮਾਮਲੇ ਸਾਹਮਣੇ ਆਏ। ਵਾਇਰਸ ਦੇ ਲੱਛਣ ਨਹੀਂ ਦਿਖਣ ਵਾਲੇ ਲੋਕਾਂ ਨੂੰ ਇਕਾਂਤਵਾਸ 'ਚ ਰਖਿਆ ਗਿਆ ਹੈ। ਇਨ੍ਹਾਂ ਵਿਚੋਂ 42 ਲੋਕ ਵਾਇਰਸ  ਦਾ ਕੇਂਦਰ ਮੰਨੇ ਜਾਣ ਵਾਲੇ ਵੁਹਾਨ ਵਿਚੋਂ ਹਨ। 

 

Have something to say? Post your comment

Subscribe