Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਹਰਿਆਣਾ

ਹਰਿਆਣਾ ਸਰਕਾਰ ਕਰੇਗੀ ਓਵਰਹੈਡ ਬਿਜਲੀ ਲਾਇਨਾਂ ਦਾ ਟ੍ਰਾਂਸਫਰ - ਅਨਿਲ ਵਿਜ

March 18, 2025 10:00 PM

ਹਰਿਆਣਾ ਸਰਕਾਰ ਕਰੇਗੀ ਓਵਰਹੈਡ ਬਿਜਲੀ ਲਾਇਨਾਂ ਦਾ ਟ੍ਰਾਂਸਫਰ - ਅਨਿਲ ਵਿਜ

ਚੰਡੀਗੜ੍ਹ,  18 ਮਾਰਚ - ਹਰਿਆਣਾ ਦੇ ਉਰਜਾ,  ਕਿਰਤ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਦਸਿਆ ਕਿ ਸੂਬਾ ਸਰਕਾਰ ਵੱਲੋਂ ਅਜਿਹੇ ਖੇਤਰਾਂ ਜਿੱਥੇ ਓਵਰਹੈਡ ਬਿਜਲੀ ਲਾਇਨਾਂ ਦੇ ਕਾਰਨ ਰਿਹਾਇਸ਼ੀ ਇਲਾਕਿਆਂ ਵਿਚ ਸੁਰੱਖਿਆ ਸਬੰਧੀ ਖਤਰਾ ਬਣਿਆ ਹੋਇਆ ਹੈ,  ਉੱਥੇ ਬਿਜਲੀ ਦੀ ਤਾਰਾਂ ਨੂੰ ਟ੍ਰਾਂਸਫਰ ਕਰਨ ਲਈ ਇੱਕ ਵਿਆਪਕ ਯੋਜਨਾ ਬਣਾਈ ਗਈ ਹੈ।

ਉਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਇਹ ਜਾਣਕਾਰੀ ਮਹੇਂਦਰਗੜ੍ਹ ਦੇ ਵਿਧਾਇਕ ਸ੍ਰੀ ਕੰਵਰ ਸਿੰਘ ਦੇ ਸੁਆਲ ਦੇ ਜਵਾਬ ਵਿਚ ਵਿਧਾਨਸਭਾ ਸੈਸ਼ਨ ਦੌਰਾਨ ਦਿੱਤੀ। ਉਨ੍ਹਾਂ ਨੇ ਦਸਿਆ ਕਿ ਮਹੇਂਦਰਗੜ੍ਹ ਵਿਧਾਨਸਭਾ ਖੇਤਰ ਵਿਚ 163 ਅਜਿਹੇ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ,  ਜਿੱਥੇ ਬਿਜਲੀ ਦੀ ਤਾਰਾਂ ਰਿਹਾਇਸ਼ੀ ਮਕਾਨਾਂ ਦੇ ਉੱਪਰ ਤੋਂ ਲੰਘ ਰਹੀ ਹੈ। ਇੰਨ੍ਹਾਂ ਤਾਰਾਂ ਨੂੰ ਟ੍ਰਾਂਸਫਰ ਕਰਨ ਦੇ ਪ੍ਰਸਤਾਵ ਨੂੰ ਮੰਜੂਰੀ ਮਿਲ ਚੁੱਕੀ ਹੈ ਅਤੇ ਇਸ ਕੰਮ ਨੂੰ ਛੇ ਮਹੀਨਿਆਂ ਦੇ ਅੰਦਰ ਪੂਰਾ ਕਰਨ ਦੀ ਯੋਜਨਾ ਹੈ।

          ਸ੍ਰੀ ਅਨਿਲ ਵਿਜ ਨੇ ਦਸਿਆ ਕਿ ਸਰਕਾਰੀ ਖਰਚ 'ਤੇ 55.64 ਕਰੋੜ ਰੁਪਏ ਦੀ ਅੰਦਾਜਾ ਲਾਗਤ ਨਾਲ ਵੱਡੇ ਪੈਮਾਨੇ 'ਤੇ ਜਨਤਾ ਦੇ ਹਿੱਤ ਵਿਚ ਇੰਨ੍ਹਾਂ ਲਾਇਨਾਂ ਨੂੰ ਟ੍ਰਾਂਸਫਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ: 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ

52 ਲੱਖ ਰੁਪਏ ਦੇ ਲਾਲਚ ਨੇ ਕਰਨਾਲ ਦੇ ਨੌਜਵਾਨ ਅਨੁਜ ਨੂੰ ਯੂਕਰੇਨ ਦੀ ਜੰਗ ਵਿੱਚ ਧੱਕਿਆ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

 
 
 
 
Subscribe