Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਦਿੱਲੀ ਦੀ ਮਸੀਤ 'ਚ ਨਜ਼ਰ ਆਇਆ ਮੌਲਾਨਾ ਸਾਦ

June 12, 2020 09:54 PM

ਨਵੀਂ ਦਿੱਲੀ : ਦਿੱਲੀ ਪੁਲਿਸ ਤਬਲੀਗ਼ੀ ਜਮਾਤ ਦੇ ਮੁਖੀ ਮੌਲਾਨਾ ਸਾਦ ਦੀ ਤਲਾਸ਼ ਕਰ ਰਹੀ ਹੈ ਪਰ ਹਾਲੇ ਤਕ ਉਸ ਨੂੰ ਸਫ਼ਲਤਾ ਨਹੀਂ ਮਿਲੀ ਹੈ। ਇਸ ਦੌਰਾਨ ਮੌਲਾਨਾ ਸਾਦ ਅੱਜ ਦਿੱਲੀ ਦੀ ਇਕ ਮਸੀਤ 'ਚ ਨਜ਼ਰ ਆਇਆ। ਦਿੱਲੀ ਦੇ ਜ਼ਾਕਿਰ ਨਗਰ ਵੈਸਟ ਇਲਾਕੇ 'ਚ ਅਬੂ ਬਕਰ ਮਸੀਤ 'ਚ ਮੌਲਾਨਾ ਸਾਦ ਨੇ ਜੁੰਮੇ ਦੀ ਨਮਾਜ਼ ਅਦਾ ਕੀਤੀ। ਉਹ ਦੁਪਹਿਰ ਦੇ ਸਮੇਂ ਮਸੀਤ 'ਚ ਆਇਆ ਅਤੇ ਥੋੜ੍ਹੀ ਦੇਰ ਰੁਕ ਕੇ ਵਾਪਸ ਚਲਾ ਗਿਆ।  ਮੌਲਾਨਾ ਸਾਦ ਵਿਰੁਧ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ 'ਚ ਸਥਿਤ ਤਬਲੀਗੀ ਜਮਾਤ ਦੇ ਮਰਕਜ਼ 'ਚ ਨਿਯਮਾਂ ਦੀ ਉਲੰਘਣਾ ਕਰ ਭੀੜ ਇਕੱਠਾ ਕਰਣ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਤਬਲੀਗ਼ੀ ਜਮਾਤ ਦੇ ਮਰਕਜ਼ 'ਚ ਮਾਰਚ ਦੇ ਮਹੀਨੇ ਜਲਸੇ ਦਾ ਪ੍ਰਬੰਧ ਕੀਤਾ ਗਿਆ ਸੀ, ਜਿਸ 'ਚ ਕਾਫ਼ੀ ਗਿਣਤੀ 'ਚ ਲੋਕ ਸ਼ਾਮਲ ਹੋਏ ਸਨ। ਇਸ ਪ੍ਰਬੰਧ 'ਚ ਵਿਦੇਸ਼ ਤੋਂ ਆਏ ਕਈ ਜਮਾਤੀ ਵੀ ਸ਼ਾਮਲ ਹੋਏ ਸਨ। ਤੇਲੰਗਾਨਾ ਤੋਂ ਲੈ ਕੇ ਯੂਪੀ ਤਕ ਸਾਰੇ ਸੂਬਿਆਂ 'ਚ ਕਈ ਮਸੀਤਾਂ ਤੋਂ ਕਈ ਵਿਦੇਸ਼ੀ ਫੜੇ ਗਏ ਸਨ। ਇਨ੍ਹਾਂ 'ਚੋਂ ਜ਼ਿਆਦਾਤਰ ਟੂਰਿਸਟ ਵੀਜ਼ੇ 'ਤੇ ਭਾਰਤ ਆਏ ਸਨ। ਕਈ ਸੂਬਿਆਂ ਦੀ ਸਰਕਾਰ ਕੋਰੋਨਾ ਮਾਮਲੇ ਵਧਣ ਲਈ ਤਬਲੀਗ਼ੀ ਜਮਾਤ ਦੇ ਮਰਕਜ਼ ਨੂੰ ਹੀ ਜ਼ਿੰਮੇਦਾਰ ਠਹਿਰਾਇਆ ਸੀ। ਮਰਕਜ਼ 'ਚ ਹੋਏ ਪ੍ਰੋਗਰਾਮ 'ਚ ਇਕੱਠੀ ਭੀੜ ਤੋਂ ਫੈਲੇ ਕੋਰੋਨਾ ਨੂੰ ਲੈ ਕੇ ਮੌਲਾਨਾ ਸਾਦ ਸਮੇਤ 6 ਲੋਕਾਂ ਵਿਰੁਧ ਦਿੱਲੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ। ਹਾਲਾਂਕਿ ਮੌਲਾਨਾ ਸਾਦ ਹਾਲੇ ਤਕ ਫ਼ਰਾਰ ਹੈ। 

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe