Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਸ਼ੋਪੀਆਂ 'ਚ ਲਸ਼ਕਰ ਦਾ ਅਤਿਵਾਦੀ ਗ੍ਰਿਫ਼ਤਾਰ

June 12, 2020 10:25 PM

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨੇ ਸ਼ੁੱਕਰਵਾਰ ਨੂੰ ਲਸ਼ਕਰ-ਏ-ਤੋਇਬਾ (ਐਲ.ਈ.ਟੀ.) ਦੇ ਇਕ ਅਤਿਵਾਦੀ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰਤ ਸੂਤਰਾਂ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਦੇ ਜਵਾਨਾਂ ਨੇ ਅੱਜ ਯਾਨੀ ਸ਼ੁੱਕਰਵਾਰ ਤੜਕੇ ਸ਼ੋਪੀਆਂ ਦੇ ਖੋਗਪੋਰਾ ਪਿੰਡ 'ਚ ਸਾਂਝੀ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦਸਿਆ ਕਿ ਮੁਹਿੰਮ ਦੌਰਾਨ ਲਸ਼ਕਰ ਦੇ ਅਤਿਵਾਦੀ ਜ਼ਾਕਿਰ ਅਹਿਮਦ ਖ਼ਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ 9 ਐਮ.ਐਮ. ਪਿਸਤੌਲ ਬਰਾਮਦ ਕੀਤੀ ਗਈ। ਜ਼ਾਕਿਰ ਨੇ ਹਾਲ ਹੀ 'ਚ ਲਸ਼ਕਰ 'ਚ ਸ਼ਾਮਲ ਹੋਇਆ ਸੀ।  ਦਸਣਯੋਗ ਹੈ ਕਿ ਸੁਰੱਖਿਆ ਦਸਤਿਆਂ ਨੇ ਪਿਛਲੇ ਇਕ ਹਫ਼ਤੇ ਦੌਰਾਨ ਦੱਖਣੀ ਕਸ਼ਮੀਰ 'ਚ ਹਿਜ਼ਬੁਲ ਮੁਜਾਹੀਦੀਨ ਅਤੇ ਲਸ਼ਕਰ ਦੇ 14 ਅਤਿਵਾਦੀਆਂ ਨੂੰ ਮਾਰ ਸੁੱਟਿਆ ਹੈ।

 

Have something to say? Post your comment

 
 
 
 
 
Subscribe