Wednesday, August 27, 2025
 
BREAKING NEWS
ਟਰੱਕ ਡਰਾਈਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕਾ ਵਿੱਚ ਪੰਜਾਬੀਆਂ ਦੀਆਂ ਮੁਸ਼ਕਲਾਂ ਵਧੀਆਂਪਾਕਿਸਤਾਨ ਦੀ ISI ਨਵੇਂ ਅੱਤਵਾਦੀ ਪਲਾਨ 'ਤੇ ਕੰਮ ਕਰ ਰਹੀ ਹੈ: ਡਿਜੀਟਲ ਫੰਡਿੰਗ ਅਤੇ ਹਾਈ-ਟੈਕ ਹਥਿਆਰਟਰੰਪ ਟੈਰਿਫ ਦੇ ਜਵਾਬ ਵਿੱਚ ਭਾਰਤ ਦਾ ਵੱਡਾ ਫੈਸਲਾ2002 ਦੇ ਗੁਜਰਾਤ ਦੰਗਿਆਂ 'ਤੇ Sikh Leader ਦਾ PM Modi 'ਤੇ ਵੱਡਾ ਬਿਆਨBreaking : ਹੜ੍ਹ ਦਾ ਕਹਿਰ: ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਤਬਾਹੀ, 9 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਗੱਸਤ 2025)ਸੌਰਭ ਭਾਰਦਵਾਜ ਦੇ ਘਰ ਕਿਉਂ ਛਾਪਾ ਮਾਰਿਆ ED, ਆਤਿਸ਼ੀ ਨੂੰ ਗੁੱਸਾ ਆਇਆ ਅਤੇ ਮੋਦੀ ਦੀ ਡਿਗਰੀ ਨਾਲ ਜੋੜਿਆਦਿੱਲੀ ਤੋਂ ਪੰਜਾਬ ਤੱਕ ਮੀਂਹ ਨੇ ਮਚਾਈ ਤਬਾਹੀ, ਜਾਣੋ 26 ਅਗਸਤ ਨੂੰ ਕਿੱਥੇ-ਕਿੱਥੇ ਸਕੂਲ-ਕਾਲਜ ਬੰਦ ਰਹਿਣਗੇਦਿੱਲੀ ਤੋਂ ਪੰਜਾਬ ਤੱਕ ਮੀਂਹ ਨੇ ਮਚਾਈ ਤਬਾਹੀ, ਜਾਣੋ 26 ਅਗਸਤ ਨੂੰ ਕਿੱਥੇ-ਕਿੱਥੇ ਸਕੂਲ-ਕਾਲਜ ਬੰਦ ਰਹਿਣਗੇ27 ਅਗਸਤ ਤੋਂ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ ਜਾਵੇਗਾ, ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ / ਮੋਹਾਲੀ

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

March 27, 2025 12:35 PM

ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਤਿੰਨ ਪਟੀਸ਼ਨਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ 3 ਅਪ੍ਰੈਲ ਲਈ ਨੋਟਿਸ ਜਾਰੀ ਕਰਕੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੱਤਾ ਹੈ। ਚੰਡੀਗੜ੍ਹ ‘ਚ 1 ਤੋਂ 3 ਅਪ੍ਰੈਲ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਹੁਕਮ ਦਿੱਤਾ ਹੈ।
ਹਾਈਕੋਰਟ ਨੇ ਨਵੇਂ ਠੇਕੇ ਅਲਾਟ ਕਰਨ ਦੇ ਹੁਕਮਾਂ ‘ਤੇ 3 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਕਈ ਬਿਨੈਕਾਰਾਂ ਨੇ ਟੈਂਡਰਿੰਗ ਅਤੇ ਠੇਕੇ ਦੀ ਅਲਾਟਮੈਂਟ ਵਿਰੁੱਧ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸ਼ਹਿਰ ਦੇ 97 ਠੇਕਿਆਂ ਵਿੱਚੋਂ 91 ਠੇਕੇ ਇੱਕ ਗਰੁੱਪ ਨੂੰ ਅਲਾਟ ਕੀਤੇ ਗਏ ਸਨ, ਜਿਸ ਕਾਰਨ ਸ਼ਹਿਰ ਦੇ ਠੇਕਿਆਂ ’ਤੇ ਇਸ ਗਰੁੱਪ ਦਾ ਏਕਾਧਿਕਾਰ ਰਹੇਗਾ।

ਹਾਈ ਕੋਰਟ ਨੇ ਅਲਾਟਮੈਂਟ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਪਿਛਲੇ ਸਾਲ ਜੋ ਠੇਕੇ 31 ਮਾਰਚ ਤੱਕ ਅਲਾਟ ਹੋਏ ਸਨ, ਉਹ ਜਾਰੀ ਰਹਿਣਗੇ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਪ੍ਰਸ਼ਾਸਨ ਨੇ ਲਾਗੂ ਕੀਤਾ ESMA : Chandigarh : PGI ਵਿਖੇ 6 ਮਹੀਨਿਆਂ ਲਈ ਹੜਤਾਲ 'ਤੇ ਪਾਬੰਦੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

 
 
 
 
Subscribe