Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

‘ਗੁਲਾਬੋ ਸਿਤਾਬੋ’ ਦੀ ਕਹਾਣੀ ਚੋਰੀ ਕਰਨ ਦੇ ਦੋਸ਼

June 13, 2020 11:28 AM

ਮੁੰਬਈ : ਡਿਜੀਟਲ ਪਲੇਟਫਾਰਮ ’ਤੇ ਰਿਲੀਜ਼ ਲਈ ਤਿਆਰ ਫਿਲਮ ‘ਗੁਲਾਬੋ ਸਿਤਾਬੋ’ ਦੀ ਲੇਖਿਕਾ ਜੂਹੀ ਚਤੁਰਵੇਦੀ ’ਤੇ ਕਹਾਣੀ ਚੋਰੀ ਕਰਨ ਦੋ ਦੋਸ਼ ਲੱਗੇ ਹਨ। ਇਸ ਸਬੰਧੀ ਫਿਲਮਸਾਜ਼ਾਂ ਖ਼ਿਲਾਫ਼ ਪੁਲੀਸ ਸ਼ਿਕਾਇਤ ਦਰਜ ਕਰਕੇ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਦੂਜੇ ਪਾਸੇ, ਫਿਲਮਸਾਜ਼ਾਂ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕੀਤਾ ਹੈ ਅਤੇ ਇਸ ਨੂੰ ਬੇਲੋੜਾ ਵਿਵਾਦ ਪੈਦਾ ਕਰਨ ਦਾ ਯਤਨ ਦੱਸਿਆ ਹੈ।

 
 

Have something to say? Post your comment

Subscribe