Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਖੇਡਾਂ

covid-19 : ਇਸ ਕ੍ਰਿਕਟਰ ਦੀ ਰੀਪੋਰਟ ਆਈ ਪਾਜ਼ੇਟਿਵ

June 13, 2020 10:57 PM

ਕਰਾਚੀ : ਪਾਕਿਸਤਾਨ ਕ੍ਰਿਕਟੇ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫ਼ਰੀਦੀ ਨੇ ਸਨਿਚਰਵਾਰ ਨੂੰ ਕਿਹਾ ਕਿ ਉਹ covid-19 ਜਾਂਚ 'ਚ ਪਾਜ਼ੇਟਿਵ ਮਿਲੇ ਹਨ, ਜਿਸ ਨਾਲ ਉਹ ਇਸ ਖ਼ਤਰਨਾਕ ਵਾਇਰਸ ਨਾਲ ਪ੍ਰਭਾਵਤ ਹੋਣ ਵਾਲੇ ਪਹਿਲੇ 'ਹਾਈ ਪ੍ਰੋਫ਼ਾਈਲ' ਕ੍ਰਿਕਟਰ ਬਣ ਗਏ ਹਨ।

ਅਫ਼ਰਦੀ ਟਵਿੱਟਰ 'ਤੇ ਖੁਦ ਦੇ ਕੋਵਿਡ-19 ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿਤੀ ਹੈ। ਉਨ੍ਹਾਂ ਕਿਹਾ, ''ਮੈਂ ਵੀਰਵਾਰ ਤੋਂ ਸਿਹਤਮੰਦ ਮਹਿਸੂਸ ਨਹੀਂ ਕਰ ਰਿਹਾ ਸੀ, ਮੇਰੇ ਸ਼ਰੀਰ 'ਚ ਬਹੁਦ ਦਰਦ ਹੋ ਰਿਹਾ ਸੀ। ਮੈਂ ਅਪਣੀ ਜਾਂਚ ਕਰਾਈ ਅਤੇ ਬਦਕਿਸਮਤੀ ਨਾਲ ਮੇਰੀ ਕੋਵਿਡ 19 ਦੀ ਰੀਪੋਰਟ ਪਾਜ਼ੇਟਿਵ ਆ ਗਈ ਹੈ।
ਇਸ ਤੋਂ ਇਕ ਹੋਰ ਸਾਬਕਾ ਪਾਕਿਸਤਾਨੀ ਅੰਤਰਰਾਸ਼ਟਰੀ ਖਿਡਾਰੀ ਤੌਫ਼ਿਕ ਉਮਰ ਵੀ ਕੋਵਿਡ 19 ਪਾਜ਼ੇਟਿਵ ਪਾਏ ਗਏ ਸਨ ਪਰ ਉਹ ਇਸ ਮਹੀਨੇ ਦੇ ਸ਼ੁਰੂ 'ਚ ਹੀ ਠੀਕ ਹੋ ਗਏ ਹਨ। ਪਾਕਿਸਤਾਨ ਦੇ ਦੋ ਸੀਨੀਅਰ ਖਿਡਾਰੀ ਇਸ ਲਾਗ ਨਾਲ ਜਾਨ ਗੁਆ ਚੁੱਕੇ ਹਨ ਜਿਸ ਵਿਚ ਲੈਗ ਸਪਿਨਰ ਰਿਆਜ਼ ਸ਼ੇਖ ਦਾ ਇਸ ਮਹੀਨੇ ਦੇ ਸ਼ੁਰੂ 'ਚ ਕਰਾਚੀ 'ਚ ਇੰਤਕਾਲ ਹੋਇਆ ਸੀ। ਉਕੇ ਜਫ਼ਰ ਸਰਫਰਾਜ ਦੀ ਅਪ੍ਰੈਲ 'ਚ ਪੇਸ਼ਾਵਰ 'ਚ ਇਸ ਲਾਗ ਨਾਲ ਮੌਤ ਹੋ ਗਈ। 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

ਰਾਸ਼ਟਰੀ ਬਾਸਕਟਬਾਲ ਖਿਡਾਰੀ ਹਾਰਦਿਕ ਦੀ ਦਰਦਨਾਕ ਮੌਤ, ਅਭਿਆਸ ਦੌਰਾਨ ਭਾਰੀ ਖੰਭਾ ਡਿੱਗਿਆ (Video)

IND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆ

'ਮੇਰੇ ਮੋਢੇ 'ਤੇ ਬੰਦੂਕ...' ਮਹਾਨ ਸੁਨੀਲ ਗਾਵਸਕਰ ਨੂੰ ਆਖਰਕਾਰ ਕੀ ਸਮਝਾਉਣਾ ਪਿਆ ?

ਆਸਟ੍ਰੇਲੀਆ ਨੇ ਭਾਰਤ ਦਾ ਤਣਾਅ ਵਧਾ ਦਿੱਤਾ, ਹਰਮਨਪ੍ਰੀਤ ਕੌਰ ਦੀ ਟੀਮ ਸੈਮੀਫਾਈਨਲ ਵਿੱਚ ਕਿਵੇਂ ਜਗ੍ਹਾ ਪੱਕੀ ਕਰੇਗੀ?

ਭਾਰਤ-ਪਾਕਿਸਤਾਨ ਮਹਿਲਾ ਵਿਸ਼ਵ ਕੱਪ ਮੈਚ: ਟਾਸ ਨੂੰ ਲੈ ਕੇ ਵਿਵਾਦ

 
 
 
 
Subscribe