ਕਰਨਾਟਕ ਦੇ ਸਾਬਕਾ ਆਈਪੀਐਸ ਅਧਿਕਾਰੀ ਦੀ ਲਾਸ਼ ਖੂਨ ਨਾਲ ਲੱਥਪੱਥ ਮਿਲੀ। ਕਰਨਾਟਕ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ।