ਗੋਆ ਦੇ ਸ਼ਿਰਗਾਓਂ ਮੰਦਰ ਵਿੱਚ ਯਾਤਰਾ ਦੌਰਾਨ ਭਗਦੜ ਮਚ ਗਈ ਹੈ। ਇਸ ਭਗਦੜ ਵਿੱਚ 6 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।