Sunday, May 04, 2025
 
BREAKING NEWS
ਅੰਮ੍ਰਿਤਸਰ: ਦੋ ਜਾਸੂਸ ਕੀਤੇ ਗ੍ਰਿਫ਼ਤਾਰउर्वशी रौतेला के लिए 'डाकू महाराज' के सुपर सक्सेसफुल 100 दिन का जश्नकश्मीर के पहलगाम आतंकी हमले को कवर करेगा सुप्रीम कोर्ट की वकील सना रईस खान का कानूनी शो 'रूल ऑफ लॉ' ਅਮਰੀਕਾ ਵਿੱਚ ਰਾਹੁਲ ਗਾਂਧੀ ਦਾ ਵੱਡਾ ਬਿਆਨ: "ਸਿੱਖਾਂ ਨਾਲ ਹੋਏ ਧੱਕਿਆਂ ਦੀ ਜ਼ਿੰਮੇਵਾਰੀ ਮੈਂ ਲੈਂਦਾ ਹਾਂ"ਰਾਜਸਥਾਨ ਵਿੱਚ NEET ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਇੱਕ ਹੋਰ ਖੁਦਕੁਸ਼ੀਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀआफ्टरनून वॉइस प्रेजेंट 17वें न्यूज़मेकर्स अचीवर्स अवार्ड का आयोजनवेव्स समिट में एकता कपूर ने की 'एमपी 2.0' फिल्म पॉलिसी की घोषणाਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਮਈ 2025)ਪੰਜਾਬ ਦੇ ਲੋਕ ਛੇਤੀ ਹੀ ਨਸ਼ੇ ਵੇਚ ਕੇ ਬਣਾਏ ਵੱਡੇ-ਵੱਡੇ ਮਹਿਲ ਡਿੱਗਦੇ ਵੇਖਣਗੇ

ਪੰਜਾਬ

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ

May 04, 2025 08:38 AM

60 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਚੰਡੀਗੜ੍ਹ : ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ।

ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੋਹਾਲੀ ਵਿਚਹਲਕੇ ਬੱਦਲ ਹੋਣਗੇ। ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਤਾਪਮਾਨ 22 ਤੋਂ 35.1 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ ਵਿਚ ਹਲਕੇ ਬੱਦਲ ਹੋਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ ਵਿਚ ਹਲਕੇ ਬੱਦਲ ਹੋਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe