ਅੰਮ੍ਰਿਤਸਰ ਜ਼ਿਲ੍ਹੇ ਵਿੱਚ 8 ਜਣਿਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ
ਮਰਨ ਵਾਲੇ ਸਾਰੇ ਲਾਗਲੇ ਭੱਠੇ 'ਤੇ ਕੰਮ ਕਰਦੇ ਸਨ
ਇਹ ਮੌਤਾਂ ਭੰਗਾਲੀ ਕਲਾਂ, ਮਰਕੀ ਕਲਾਂ, ਬਰੀਏਵਾਲ ਅਤੇ ਹੋਰ ਕਈ ਪਿੰਡਾਂ 'ਚ ਹੋਈਆਂ ਹਨ
ਇਹ ਘਟਨਾ ਇਲਾਕੇ ਵਿੱਚ ਜ਼ਹਿਰੀਲੀ ਅਤੇ ਨਕਲੀ ਸ਼ਰਾਬ ਦੇ ਵਧਦੇ ਖ਼ਤਰੇ ਨੂੰ ਉਜਾਗਰ ਕਰਦੀ ਹੈ।
ਪਿਛਲੇ ਸਮੇਂ ਵਿੱਚ ਵੀ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਾਜਾਇਜ਼ ਅਤੇ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਹੋ ਚੁੱਕੀਆਂ ਹਨ, ਜਿਸ ਉੱਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।