Friday, August 01, 2025
 

ਪੰਜਾਬ

BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸ

June 11, 2025 09:12 AM

BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ’ਤੇ ਬਣੀ ਡੌਕਯੂਮੈਂਟਰੀ ਨੂੰ ਲੈ ਕੇ ਮਾਮਲਾ ਹੋਰ ਗੰਭੀਰ ਬਣ ਗਿਆ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ BBC ਲੰਡਨ ਦੇ ਪ੍ਰਬੰਧਕਾਂ ਖ਼ਿਲਾਫ਼ ਮਹਾਰਾਸ਼ਟਰ ਦੇ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਅਤੇ ਕਾਨੂੰਨੀ ਨੋਟਿਸ ਵੀ ਭੇਜਿਆ ਹੈ।
ਉਨ੍ਹਾਂ ਦਾ ਦੋਸ਼ ਹੈ ਕਿ ਇਸ ਡੌਕਯੂਮੈਂਟਰੀ ਵਿੱਚ ਉਨ੍ਹਾਂ ਦੇ ਪੁੱਤਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਬਿਨਾ ਇਜਾਜ਼ਤ ਵਰਤੇ ਜਾ ਰਹੇ ਹਨ, ਜੋ ਕਿ ਕਾਨੂੰਨੀ ਤੌਰ ‘ਤੇ ਠੀਕ ਨਹੀਂ। ਸ਼ਿਕਾਇਤ ਦੇ ਆਧਾਰ ’ਤੇ BBC ਪ੍ਰਬੰਧਕਾਂ ਨੇ ਮਹਾਰਾਸ਼ਟਰ ਦੇ ਡੀਜੀਪੀ ਦੇ ਹੁਕਮਾਂ ਅਧੀਨ ਡੌਕਯੂਮੈਂਟਰੀ ਦੀ ਰਿਲੀਜ਼ ਨੂੰ ਅਗਲੇ 10 ਦਿਨ ਲਈ ਅੱਗੇ ਵਧਾ ਦਿੱਤਾ ਹੈ, ਤਾਂ ਜੋ ਲਾਜ਼ਮੀ ਕਾਨੂੰਨੀ ਕਾਰਵਾਈ ਹੋ ਸਕੇ।

 

Have something to say? Post your comment

 
 
 
 
 
Subscribe