Breaking : ਦਿੱਲੀ 'ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, 12 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ
ਦਿੱਲੀ ਦੇ ਵੈਲਕਮ ਏਰੀਆ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਹਾਦਸੇ ਵਿੱਚ ਇਮਾਰਤ ਵਿੱਚ ਲਗਭਗ 12 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਫਿਲਹਾਲ ਪੁਲਿਸ ਅਤੇ ਐਨਡੀਆਰਐਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ।