Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

BSF ਦੇ 6 ਹੋਰ ਜਵਾਨ ਕੋਰੋਨਾ ਪਾਜ਼ੇਟਿਵ

June 14, 2020 10:03 PM

ਬਾੜਮੇਰ : ਰਾਜਸਥਾਨ ਦੀ ਬਾੜਮੇਰ 'ਚ ਸਰਹੱਦੀ ਸੁਰੱਖਿਆ ਫ਼ੋਰਸ (BSF) ਦੇ 6 ਹੋਰ ਜਵਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੈਡੀਕਲ ਵਿਭਾਗ ਦੀ ਜਾਰੀ ਰਿਪੋਰਟ ਅਨੁਸਾਰ ਅੱਜ ਫ਼ੋਰਸ ਦੀ 115ਵੀਂ ਬਟਾਲੀਅਨ ਦੇ 6 ਜਵਾਨ ਅਤੇ ਕੋਰੋਨਾ ਪਾਜ਼ੇਟਿਵ ਮਿਲੇ ਹਨ। ਦਸਣਯੋਗ ਹੈ ਕਿ ਸਨਿਚਰਵਾਰ ਨੂੰ ਬੀ.ਐਸ.ਐਫ਼. ਦੇ ਇਕ ਜਵਾਨ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਸੰਪਰਕ 'ਚ ਆਏ ਜਵਾਨਾਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਜਵਾਨਾਂ ਨੇ ਕੋਰੋਨਾ ਪਾਜ਼ੇਟਿਵ (covid-19 positive) ਮਿਲਣ ਤੋਂ ਬਾਅਦ ਬਟਾਲੀਅਨ 'ਚ ਸਨਸਨੀ ਫੈਲ ਗਈ। ਜ਼ਿਲ੍ਹਾ ਹੈੱਡ ਕੁਆਰਟਰ ਸਥਿਤ 115 ਬਟਾਲੀਅਨ 'ਚ ਮੈਡੀਕਲ ਅਤੇ ਪ੍ਰਸ਼ਾਸਨ ਦੀ ਟੀਮ ਪਹੁੰਚ ਗਈ। ਮੁੱਖ ਡਾਕਟਰ ਏਵਮ ਸਿਹਤ ਅਧਿਕਾਰੀ ਡਾ. ਕਮਲੇਸ਼ ਚੌਧਰੀ ਨੇ ਦਸਿਆ ਕਿ ਸਨਿਚਰਵਾਰ ਨੂੰ ਫ਼ੋਰਸ ਦਾ ਇਕ ਜਵਾਨ ਪਾਜ਼ੇਟਿਵ ਆਇਆ ਸੀ, ਅੱਜ 6 ਹੋਰ ਜਵਾਨ ਪਾਜ਼ੇਟਿਵ ਮਿਲੇ ਹਨ।

 

Readers' Comments

Onkar Singh 6/15/2020 8:03:20 AM

Hostile planet

Have something to say? Post your comment

 
 
 
 
 
Subscribe