Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਜੰਮੂ ਕਸ਼ਮੀਰ

CRPF ਦੇ 79 ਜਵਾਨ ਕੋਰੋਨਾ ਪਾਜ਼ੇਟਿਵ, 1 ਦੀ ਹੋ ਚੁੱਕੀ ਹੈ ਮੌਤ

June 16, 2020 03:44 PM

ਜੰਮੂ-ਕਸ਼ਮੀਰ : ਕੋਰੋਨਾ ਵਾਇਰਸ ਦੀ ਲਪੇਟ 'ਚ ਸੁਰੱਖਿਆ ਦਸਤਿਆਂ ਦੇ ਜਵਾਨ ਵੀ ਤੇਜ਼ੀ ਨਾਲ ਆ ਰਹੇ ਹਨ। ਜੰਮੂ-ਕਸ਼ਮੀਰ ਦੇ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੇ 79 ਜਵਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਜਵਾਨ ਜੰਮੂ ਅਤੇ ਕਸ਼ਮੀਰ 'ਚ ਲਾਅ ਐਂਡ ਆਰਡਰ ਡਿਊਟੀ 'ਤੇ ਤਾਇਨਾਤ ਹਨ। ਸੁਰੱਖਿਆ ਦਸਤੇ ਦੇ ਦਿੱਲੀ ਹੈੱਡ ਕੁਆਰਟਰ ਨੇ ਵੀ ਇਸ ਦੀ ਪੁਸ਼ਟੀ ਕੀਤੀ। ਹਾਲੇ ਕੁਝ ਦਿਨ ਪਹਿਲਾਂ ਇਕ ਸੀ.ਆਰ.ਪੀ.ਐੱਫ. ਜਵਾਨ ਦੀ ਮੌਤ ਵੀ ਕੋਰੋਨਾ ਕਾਰਨ ਹੋ ਗਈ ਸੀ। ਬੀਤੀ 8 ਜੂਨ ਨੂੰ ਅਨੰਤਨਾਗ 'ਚ ਤਾਇਨਾਤ ਇਕ ਸੀ.ਆਰ.ਪੀ.ਐੱਫ. ਦੇ ਜਵਾਨ ਦੀ ਕੋਰੋਨਾ ਨਾਲ ਮੌਤ ਹੋਣ ਦੀ ਜਾਣਕਾਰੀ ਆਈ ਸੀ।

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

ਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ

ਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ

ਕਿਸ਼ਤਵਾੜ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ

ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਨੇ ਮਚਾਇਆ ਕਹਿਰ

ਕਸ਼ਮੀਰ ਜੰਮ ਗਿਆ, ਪਹਾੜਾਂ ਵਿੱਚ ਤਾਪਮਾਨ ਮਨਫੀ 4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ

🦅 ਸ਼੍ਰੀਨਗਰ-ਅਨੰਤਨਾਗ ਰੂਟ 'ਤੇ ਘਟਨਾ: ਚੱਲਦੀ ਰੇਲਗੱਡੀ ਨਾਲ ਬਾਜ਼ ਟਕਰਾਇਆ, ਡਰਾਈਵਰ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਮੁਕਾਬਲਾ; ਫੌਜ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ

Breaking : ਹੜ੍ਹ ਦਾ ਕਹਿਰ: ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਤਬਾਹੀ, 9 ਲੋਕਾਂ ਦੀ ਮੌਤ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

ਕਸ਼ਮੀਰ: 24 ਘੰਟਿਆਂ ਵਿੱਚ 6 ਅੱਤਵਾਦੀ ਮਾਰੇ, 8 ਦੀ ਭਾਲ ਜਾਰੀ

 
 
 
 
Subscribe