Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਵਿ ਕਿਆਰੀ

ਦੀਦਾਰ

June 17, 2020 09:57 PM

ਰੰਗਾਂ ਤੋਂ ਵੀ ਰੰਗ ਸੋਹਣਾ
ਮੇਰੇ ਦੀਦਾਰਾਂ ਦਾ
ਕਿਸੇ ਨੂੰ ਕੀ ਪਤਾ ਹੈਗਾ
ਤੇਰੇ ਇਕਰਾਰਾਂ ਦਾ
ਜਿਹੜੇ ਨੈਣਾਂ ਨੇ ਦੀਦਾਰ
ਤੇਰੇ ਕਰ ਲਏ ਨੇ
ਉਨ•ਾਂ ਨੈਣਾਂ ਵਿਚ ਵਸ ਗਿਆ
ਰੱਬ ਦਿਲਦਾਰਾਂ ਦਾ।


ਲੇਖਕ : ਗੁਰਪ੍ਰੀਤ ਸਿੰਘ

 

Readers' Comments

ਗੁਰਪ੍ਰੀਤ ਸਿੰਘ 6/17/2020 10:16:42 PM

ਬਹੁਤ ਸ਼ੁਕਰੀਆ ਜੀ ਆਹ ਕਵਿਤਾ ਸਾਂਝੀ ਕਰਨ ਲਈ....

Have something to say? Post your comment

Subscribe