Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਦੇਸ਼

covid-19 : ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ 'ਚ 136 ਲੋਕਾਂ ਦੀ ਮੌਤ

June 19, 2020 10:38 PM

ਇਸਲਾਮਾਬਾਦ : ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ 136 ਲੋਕਾਂ ਦੀ ਮੌਤ ਦੇ ਨਾਲ ਹੀ ਦੇਸ਼ ਵਿਚ ਮੌਤਾਂ ਦਾ ਅੰਕੜਾ 3, 229 ਹੋ ਗਿਆ। ਸਿਹਤ ਮੰਤਰਾਲਾ ਨੇ ਦਸਿਆ ਕਿ ਕੋਵਿਡ-19 ਦੇ 4, 944 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਇਨਫ਼ੈਕਸ਼ਨ ਦੇ ਮਾਮਲੇ ਵੱਧ ਕੇ 1, 65, 062 ਹੋ ਗਏ। ਹੁਣ ਤਕ ਦੇਸ਼ ਵਿਚ 61, 383 ਲੋਕ ਠੀਕ ਹੋ ਚੁਕੇ ਹਨ।
ਅੰਕੜਿਆਂ ਅਨੁਸਾਰ ਕੋਵਿਡ-19 ਦੇ 61, 678 ਮਾਮਲੇ ਪੰਜਾਬ ਵਿਚ, ਸਿੰਧ ਵਿਚ 62, 269, ਖੈਬਰ ਪਖ਼ਤੂਨਖਵਾ ਵਿਚ 20, 182, ਇਸਲਾਮਾਬਾਦ ਵਿਚ 9, 941, ਬਲੂਚਿਸਤਾਨ ਵਿਚ 8, 998 ਗਿਲਗਿਤ ਬਲਤੀਸਤਾਨ ਵਿਚ 1, 225 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 769 ਮਾਮਲੇ ਹਨ।  ਮੰਤਰਾਲੇ ਨੇ ਦਸਿਆ ਕਿ 136 ਹੋਰ ਲੋਕਾਂ ਦੀ ਮੌਤ ਦੇ ਬਾਅਦ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ 3, 229 ਹੋ ਗਈ ਹੈ। ਉਸ ਨੇ ਦਸਿਆ ਕਿ ਦੇਸ਼ ਵਿਚ ਹੁਣ ਤਕ ਕੁਲ 10, 11, 106 ਲੋਕਾਂ ਦੀ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 28, 824 ਲੋਕਾਂ ਦੀ ਜਾਂਚ ਪਿਛਲੇ 24 ਘੰਟਿਆਂ ਵਿਚ ਕੀਤੀ ਗਈ।

 

Have something to say? Post your comment

 
 
 
 
 
Subscribe