Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਸੌਰਵ ਗਾਂਗੁਲੀ ਤੇ ਛੇਤਰੀ ਜੇ.ਐਸ. ਡਬਲਯੂ. ਬ੍ਰਾਂਡ ਅੰਬੈਸਡਰ ਬਣੇ

June 19, 2020 10:51 PM

ਕੋਲਕਾਤਾ : ਭਾਰਤੀ ਕ੍ਰਿਕਟ ਬੋਰਡ (BCCI) ਦੇ ਮੌਜੂਦਾ ਮੁਖੀ ਅਤੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਤੇ ਰਾਸ਼ਟਰੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੂੰ ਜੇ.ਐਸ. ਡਬਲਯੂ. ਨੇ ਅਪਣਾ ਬ੍ਰਾਂਡ ਅੰਬੈਸਡਰ ਬਣਾਇਆ ਹੈ। ਪ੍ਰੈਸ ਬਿਆਨ ਮੁਤਾਬਕ ਜੇ. ਅੱਸ. ਡਬਲਯੂ. ਗਰੁਪ ਨੇ ਪਹਿਲੀ ਵਾਰ ਕਿਸੇ ਵਿਪਣਨ ਮਾਰਕੀਟਿੰਗ ਮੁਹਿੰਮ ਵਿਚ ਚੋਟੀ ਖਿਡਾਰੀਆਂ ਨੂੰ ਸ਼ਾਮਲ ਕੀਤਾ ਹੈ। ਅਪਣੇ ਨਵੇਂ ਕਰਾਰ ਦੇ ਬਾਰੇ ਗਾਂਗੁਲੀ ਨੇ ਕਿਹਾ ਕਿ ਮੈਨੂੰ ਜੇ. ਐੱਸ. ਡਬਲਯੂ. ਸੀਮੰਟ ਨਾਲ ਜੁੜ ਕੇ ਖੁਸ਼ੀ ਹੋਈ ਹੈ। ਕੰਪਨੀ ਨੂੰ ਆਪਣੇ ਬ੍ਰਾਂਡ ਦੀ ਵਿਰਾਸਤ, ਉਤਪਾਦ ਦੀ ਕੁਆਲਿਟੀ ਲਈ ਜਾਣਿਆ ਜਾਂਦਾ ਹੈ। ਛੇਤਰੀ ਨੇ ਕਿਹਾ ਕਿ ਇਕ ਐਥਲੀਟ ਦੇ ਰੂਪ ਵਿਚ ਮੈਂ ਉਤਮਤਾ ਲਈ ਕੋਸ਼ਿਸ਼ ਕਰਨ ਵਿਚ ਭਰੋਸਾ ਕਰਦਾ ਹਾਂ। ਇਸ ਨਾਲ ਹੀ ਮੈਂ ਸਮਾਜ ਦੀ ਭਲਾਈ ਅਤੇ ਵਿਕਾਸ ਵਿਚ ਯੋਗਦਾਨ ਦਿੰਦਾ ਹਾਂ। ਮੈਂ ਕੰਪਨੀ ਨਾਲ ਜੁੜ ਕੇ ਖ਼ੁਸ਼ ਹਾਂ। 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe