Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

ਪਟਰੌਲ ਤੇ ਡੀਜ਼ਲ ਹੋਰ ਹੋਇਆ ਮਹਿੰਗਾ

June 20, 2020 09:07 PM

ਨਵੀਂ ਦਿੱਲੀ : ਸਰਕਾਰੀ ਪਟਰੌਲੀਅਮ ਵਿਤਰਕ ਕੰਪਨੀਆਂ ਨੇ ਸਨਿਚਰਵਾਰ ਨੂੰ ਡੀਜ਼ਲ ਅਤੇ ਪਟਰੌਲ ਦੀਆਂ ਕੀਮਤਾਂ 'ਚ 61 ਪੈਸੇ ਅਤੇ 51 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ। ਇਸ ਵਾਧੇ ਨਾਲ ਡੀਜ਼ਲ ਦੀ ਕੀਮਤ ਦਿੱਲੀ 'ਚ 77.67 ਰੁਪਏ ਦੇ ਹੁਣ ਤਕ ਦੇ ਸੱਭ ਤੋਂ ਉੱਚ ਪੱਧਰ 'ਤੇ ਪਹੁੰਚ ਗਿਆ ਹੈ।  ਕੰਪਨੀਆਂ ਦੀ ਕੀਮਤ ਸਬੰਧੀ ਨੋਟੀਫਿਕੇਸ਼ਨ ਮੁਤਾਬਕ ਲਗਾਤਾਰ 14ਵੇਂ ਦਿਨ ਇਸ ਵਾਧੇ ਨਾਲ ਰਾਜਧਾਨੀ 'ਚ ਪਟਰੌਲ ਦੀ ਦਰ ਪ੍ਰਤੀ ਲੀਟਰ 78.88 ਰੁਪਏ 'ਤੇ ਪਹੁੰਚ ਗਈ ਹੈ। ਇਸ ਦੌਰਾਨ ਡੀਜ਼ਲ ਅਤੇ ਪਟਰੌਲ 'ਚ ਕੁੱਲ ਮਿਲਾ ਕੇ ਪ੍ਰਤੀ ਲੀਟਰ 8.25 ਰੁਪਏ ਅਤੇ 7.62 ਰੁਪਏ ਦਾ ਵਾਧਾ ਹੋਇਆ ਹੈ। ਇਨ੍ਹਾਂ ਦੀ ਕੀਮਤਾਂ ਪੂਰੇ ਦੇਸ਼ ਵਿਚ ਵਧਾਈ ਗਈਆਂ ਹਨ। ਸੱਤ ਜੂਨ ਤੋਂ ਪਹਿਲਾਂ 82 ਦਿਨਾਂ ਤਕ ਕੰਪਨੀਆਂ ਨੇ ਇਨ੍ਹਾਂ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਸੀ। ਦਿੱਲੀ 'ਚ ਇਨ੍ਹਾਂ 14 ਦਿਨਾਂ 'ਚ ਕੀਮਤਾਂ 'ਚ ਵਾਧੇ ਤੋਂ ਪਹਿਲਾਂ ਡੀਜ਼ਲ ਦੀ ਸੱਭ ਤੋਂ ਉਚੀ ਤਰ 16 ਅਕਤੂਬਰ 2018 ਨੂੰ ਸੀ। ਉਸ ਸਮੇਂ ਇਸ ਦੀ ਕੀਮਤ 75.69 ਰੁਪਏ ਪ੍ਰਤੀ ਲੀਟਰ ਸੀ। ਇਸੇ ਤਰ੍ਹਾਂ ਚਾਰ ਅਕਤੂਰ 2018 ਨੂੰ ਇਥੇ ਪਟਰੌਲ 84 ਰੁਪਏ 'ਤੇ ਸੀ ਇਸ ਦੀ ਹੁਣ ਤਕ ਦੀ ਉੱਚ ਦਰ ਹੈ। 

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe