Monday, February 02, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਹਿਮਾਚਲ

ਤਿੰਨ ਮੰਜ਼ਲਾ ਘਰ 'ਚ ਲੱਗੀ ਅੱਗ

June 21, 2020 10:00 PM

ਕੁੱਲੂ : ਹਿਮਾਚਲ ਪ੍ਰਦੇਸ਼ 'ਚ 3 ਮੰਜ਼ਿਲਾ ਲੱਕੜ ਦੇ ਬਣੇ ਘਰ 'ਚ ਅੱਗ ਲੱਗ ਗਈ, ਜਿਸ ਕਾਰਨ ਘਰ ਕਾਫੀ ਨੁਕਸਾਨਿਆ ਗਿਆ।

ਮੌਕੇ 'ਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਘਰ ਬੁਝਾਉਣ ਲਈ ਪੁੱਜੀਆਂ ਹਨ। ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।
ਮਿਲੀ ਜਾਣਕਾਰੀ ਮੁਤਾਬਕ ਲੱਕੜ ਦੇ ਬਣੇ ਇਸ 3 ਮੰਜ਼ਿਲਾ ਘਰ ਨੂੰ ਅੱਗ ਕੁੱਲੂ ਜ਼ਿਲ੍ਹੇ ਦੇ ਕਲਵਾਰੀ ਪਿੰਡ ਪੰਚਾਇਤ ਦੇ ਬਾਂਜਰ ਇਲਾਕੇ 'ਚ ਸਥਿਤ ਘਰ ਨੂੰ ਲੱਗੀ।

 

Have something to say? Post your comment

Subscribe