Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਪੁਲਵਾਮਾ ਮੁਕਾਬਲਾ : ਦੋ ਅੱਤਵਾਦੀ ਢੇਰ

June 23, 2020 11:21 AM

ਸ੍ਰੀਨਗਰ:   ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਮੰਗਲਵਾਰ ਦੀ ਸਵੇਰ ਇਕ ਵਾਰ ਫਿਰ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ (Pulwama Encounter ) ਹੋਇਆ। ਮੁਕਾਬਲੇ 'ਚ ਹੁਣ ਤਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ ਜਦਕਿ ਇਕ ਭਾਰਤੀ ਜਵਾਨ ਸ਼ਹੀਦ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅਜੇ ਵੀ ਅਤਵਾਦੀ ਇਲਾਕੇ ਵਿਚ ਲੁਕੇ ਬੈਠੇ ਹਨ। ਭਾਰਤੀ ਸੁਰੱਖਿਆ ਬਲਾਂ ਨੇ ਹਾਲੇ ਵੀ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਪੁਲਵਾਮਾ ਦੇ ਬਾਂਦਜੂ ਇਲਾਕੇ 'ਚ ਜਾਰੀ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਹਾਲਾਂਕਿ CRPF ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਇਲਾਕੇ 'ਚ ਸਰਚ ਮੁਹਿੰਮ ਜਾਰੀ ਹੈ।

 

Have something to say? Post your comment

 
 
 
 
 
Subscribe