ਅਮਰੀਕਾ ਵਿਚ ਪੰਜਾਬੀਆਂ ਲਈ ਕੈਬਨਿਟ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ
ਫਲੋਰੀਡਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਹਾਦਸੇ ਤੋਂ ਬਾਅਦ, ਅਮਰੀਕਾ ਨੇ ਵਪਾਰਕ ਡਰਾਈਵਰਾਂ ਦੇ ਵਰਕ ਵੀਜ਼ੇ ਬੰਦ ਕਰ ਦਿੱਤੇ ਹਨ
ਇਸ ਨਾਲ 1.5 ਲੱਖ ਪੰਜਾਬੀ ਡਰਾਈਵਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹਨ
ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਨੂੰ ਅਮਰੀਕੀ ਸਰਕਾਰ ਨਾਲ ਤੁਰੰਤ ਗੱਲ ਕਰਨ ਦੀ ਅਪੀਲ
ਸੰਜੀਵ ਅਰੋੜਾ ਦਾ ਕਹਿਣਾ ਹੈ ਕਿ ਇੱਕ ਘਟਨਾ ਦੇ ਆਧਾਰ 'ਤੇ ਪੂਰੇ ਪੰਜਾਬੀ ਭਾਈਚਾਰੇ ਨੂੰ ਸਜ਼ਾ ਦੇਣਾ ਗਲਤ