Breaking : ਪੰਜਾਬ ਨੂੰ ਆਫ਼ਤ ਪ੍ਰਭਾਵਿਤ ਰਾਜ ਐਲਾਨ ਕੀਤਾ ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਸਥਿਤੀ ਗੰਭੀਰ
ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 1200 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ
ਸਥਿਤੀ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ।