Wednesday, June 18, 2025
 
BREAKING NEWS
25 वर्षीय युवक ने गांव के समशानघाट में फंदा लगाकर आत्महत्या कर लीਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :

ਨਵੀ ਦਿੱਲੀ

CBSE ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿਲੇਬਸ ਕੀਤਾ 30 ਫੀਸਦੀ ਘੱਟ

July 08, 2020 05:53 PM

ਨਵੀਂ ਦਿੱਲੀ : ਸੀ.ਬੀ.ਐੱਸ.ਈ. ਨੇ ਵਿਦਿਆਰਥੀਆਂ ਨੂੰ ਰਾਹਤ ਦਿੰਦੇ ਹੋਏ ਜਮਾਤ 9ਵੀਂ ਤੋਂ 12ਵੀਂ ਤੱਕ ਦੇ ਸਿਲੇਬਸ ਨੂੰ 30 ਫੀ ਸਦੀ ਘੱਟ ਕਰ ਦਿੱਤਾ ਹੈ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਐਲਾਨ ਕੀਤਾ ਕਿ ਸੀ.ਬੀ.ਐੱਸ.ਈ. ਨੇ covid-19 ਤਾਲਾਬੰਦੀ ਦੌਰਾਨ ਸਿੱਖਿਅਕ ਨੁਕਸਾਨ ਨੂੰ ਧਿਆਨ 'ਚ ਰੱਖਦੇ ਹੋਏ ਜਮਾਤ 9 ਤੋਂ 12 ਲਈ 30 ਫੀ ਸਦੀ ਤੱਕ ਸਿਲੇਬਸ ਨੂੰ ਘੱਟ ਕੀਤਾ ਹੈ। ਨਿਸ਼ੰਕ ਨੇ ਕਿਹਾ ਕਿ ਕੋਵਿਡ-19 ਇਨਫੈਕਸ਼ਨ ਅਤੇ ਤਾਲਾਬੰਦੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਏ ਨੁਕਸਾਨ ਕਾਰਨ ਅਸੀਂ ਸੀ.ਬੀ.ਐੱਸ.ਈ. ਤੋਂ ਜਮਾਤ 9ਵੀਂ ਅਤੇ 12ਵੀਂ ਤੱਕ ਦਾ ਸਿਲੇਬਸ ਘੱਟ ਕਰਨ ਲਈ ਕਿਹਾ ਸੀ।

 

Have something to say? Post your comment

Subscribe