Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਬਿੱਗ ਬ੍ਰੇਕਿੰਗ : ਗੈਂਗਸਟਰ ਵਿਕਾਸ ਦੁਬੇ ਦਾ ਸੂਰਜ ਡੁੱਬਾ

July 10, 2020 08:36 AM

ਕਾਨਪੁਰ: ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਵੱਡੀ ਖ਼ਬਰ ਆ ਰਹੀ ਹੈ। ਜਾਣਕਾਰੀ ਅਨੁਸਾਰ ਯੂਪੀ ਐਸਟੀਐਫ ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਵਿਚ ਸੱਭ ਤੋਂ ਲੋੜੀਂਦਾ ਮੁਲਜ਼ਮ ਵਿਕਾਸ ਦੂਬੇ ਸਵਾਰ ਸੀ। ਇਹ ਘਟਨਾ ਬਾਰਾ ਥਾਣਾ ਖੇਤਰ ਦੇ ਨੇੜੇ ਦੀ ਹੈ। ਹਾਦਸੇ ਵਿੱਚ ਕਾਰ ਪਲਟ ਗਈ। ਜਾਣਕਾਰੀ ਹੈ ਕਿ ਵਿਕਾਸ ਦੂਬੇ ਨੇ ਕਾਰ ਨੂੰ ਉਲਟਾਉਣ ਤੋਂ ਬਾਅਦ ਜ਼ਖਮੀ ਐਸਟੀਐਫ ਪੁਲਿਸ ਵਾਲਿਆਂ ਦੀ ਪਿਸਤੌਲ ਖੋਹ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਟੀਮ ਨੇ ਵਿਕਾਸ ਦੁਬੇ 'ਤੇ ਫਾਇਰਿੰਗ ਕੀਤੀ। ਸੂਤਰਾਂ ਅਨੁਸਾਰ ਵਿਕਾਸ ਦੁਬੇ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਸੂਤਰਾਂ ਅਨੁਸਾਰ ਖ਼ਰਾਬ ਮੌਸਮ ਕਾਰਨ ਗੱਡੀ ਪਲਟ ਗਈ ਜਿਸ ਕਾਰਨ ਇਹ ਹਾਦਸਾ ਹੋਇਆ। ਖ਼ਬਰਾਂ ਆ ਰਹੀਆਂ ਹਨ ਕਿ ਗੋਲੀ ਨਾਲ ਬੁਰੀ ਤਰ੍ਹਾਂ ਜ਼ਖਮੀ ਹੋਏ ਵਿਕਾਸ ਦੁਬੇ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

 

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe