ਸੀਨੀਅਰ IPS ਅਫ਼ਸਰ ਨਾਨਕ ਸਿੰਘ ਨੂੰ ਲਾਇਆ ਰੋਪੜ ਰੇਂਜ ਦਾ DIG
ਇਸ ਤੋਂ ਪਹਿਲਾਂ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਸਿੰਘ ਸਨ, ਜਿਨ੍ਹਾਂ ਨੂੰ ਸੀਬੀਆਈ ਦੇ ਵੱਲੋਂ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਇਸ ਵੇਲੇ ਸਰਕਾਰ ਵੱਲੋਂ ਉਨ੍ਹਾਂ ਨੂੰ ਸਸਪੈਂਡ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਆਈਪੀਐਸ Nanak Singh ਬਾਰਡਰ ਰੇਂਜ ਅੰਮ੍ਰਿਤਸਰ ਵਿਖੇ ਤੈਨਾਤ ਸਨ।