ਚੰਡੀਗੜ੍ਹ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ 30 ਦਸੰਬਰ 2025 ਨੂੰ ਹੋਵੇਗਾ।
ਇਹ ਫੈਸਲਾ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ।